By using this site, you agree to the Privacy Policy and Terms of Use.
Accept
Tuesday, Jul 28, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Tuesday, Jul 28, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Education > ਸਰਕਾਰ ਵੱਲੋਂ 97 ਸਕੂਲ ਬੰਦ ਕਰਨ ਦਾ ਫੈਸਲਾ, ਹੋਰ ਥਾਂ ਸ਼ਿਫਟ ਕੀਤੇ ਜਾਣਗੇ ਵਿਦਿਆਰਥੀ…
EducationNationalPunjab newsRecent Post

ਸਰਕਾਰ ਵੱਲੋਂ 97 ਸਕੂਲ ਬੰਦ ਕਰਨ ਦਾ ਫੈਸਲਾ, ਹੋਰ ਥਾਂ ਸ਼ਿਫਟ ਕੀਤੇ ਜਾਣਗੇ ਵਿਦਿਆਰਥੀ…

NewsAdmin
Last updated: April 28, 2026 7:22 am
NewsAdmin
Share
2 Min Read
SHARE

ਇਨ੍ਹਾਂ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੂੰ ਮੌਜੂਦਾ ਸੈਸ਼ਨ ਖਤਮ ਹੋਣ ਮਗਰੋਂ ਨੇੜੇ ਦੇ ਹੋਰਨਾਂ ਸਕੂਲਾਂ ’ਚ ਭੇਜਿਆ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ, ‘‘ਇਸ ਫ਼ੈਸਲੇ ਦਾ ਮਕਸਦ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ।’’

ਸਿੱਕਮ ਸਰਕਾਰ (Sikkim Government) ਨੇ ਵਿਦਿਆਰਥੀਆਂ ਦੀ ਘੱਟ ਗਿਣਤੀ ਕਾਰਨ ਮੌਜੂਦਾ ਸੈਸ਼ਨ ਤੋਂ ਬਾਅਦ 97 ਸਕੂਲਾਂ ਨੂੰ ਬੰਦ (Schools closed) ਕਰਨ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਵੀਰਵਾਰ ਨੂੰ ਕਿਹਾ ਕਿ ਜਿਨ੍ਹਾਂ ਸਕੂਲਾਂ ਨੂੰ ਬੰਦ ਕਰਨ ਲਈ ਚਿੰਨ੍ਹਿਤ ਕੀਤਾ ਗਿਆ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਜੂਨੀਅਰ ਹਾਈ ਅਤੇ ਸੱਤ ਸੀਨੀਅਰ ਸੈਕੰਡਰੀ ਸ਼ਾਮਲ ਹਨ।

ਬਸੰਤ ਨੇ ਕਿਹਾ ਕਿ ਮੌਜੂਦਾ ਸੈਸ਼ਨ ਦੇ ਅੰਤ ਵਿੱਚ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਨਜ਼ਦੀਕੀ ਕਾਰਜਸ਼ੀਲ ਸਕੂਲਾਂ ਵਿੱਚ ਸ਼ਿਫਟ ਕਰ ਦਿੱਤਾ ਜਾਵੇਗਾ। ਇਸ ਫੈਸਲੇ ਦਾ ਉਦੇਸ਼ ਸਰੋਤਾਂ ਦੀ ਬਿਹਤਰ ਵਰਤੋਂ ਨੂੰ ਯਕੀਨੀ ਬਣਾਉਣਾ ਅਤੇ ਸਿੱਖਿਆ ਦੀ ਗੁਣਵੱਤਾ ਨੂੰ ਵਧਾਉਣਾ ਹੈ। ਸਿੱਖਿਆ ਮੰਤਰੀ ਰਾਜੂ ਬਸੰਤ ਨੇ ਕਿਹਾ ਕਿ ਬੰਦ ਕਰਨ ਲਈ ਜਿਹੜੇ ਸਕੂਲਾਂ ਦੀ ਪਛਾਣ ਕੀਤੀ ਗਈ ਹੈ, ਉਨ੍ਹਾਂ ਵਿੱਚ 78 ਪ੍ਰਾਇਮਰੀ, 12 ਜੂਨੀਅਰ ਹਾਈ ਅਤੇ ਸੱਤ ਸੀਨੀਅਰ ਸੈਕੰਡਰੀ ਸਕੂਲ ਸ਼ਾਮਲ ਹਨ।

ਬਸੰਤ ਮੁਤਾਬਕ ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਮੌਜੂਦਾ ਸੈਸ਼ਨ ਖਤਮ ਹੋਣ ਮਗਰੋਂ ਨੇੜੇ ਦੇ ਹੋਰਨਾਂ ਸਕੂਲਾਂ ’ਚ ਭੇਜਿਆ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ, ‘‘ਇਸ ਫ਼ੈਸਲੇ ਦਾ ਮਕਸਦ ਸਰੋਤਾਂ ਦੀ ਸੁਚੱਜੀ ਵਰਤੋਂ ਅਤੇ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ।’’ Kärna Fintrix

You Might Also Like

ਅੰਮ੍ਰਿਤਸਰ ਵਿਖੇ ਗ੍ਰੀਨ ਹਾਈਵੇ ਪ੍ਰੋਜੈਕਟ ਹੋਇਆ ਨਸ਼ਟ

ਆਸਟ੍ਰੀਆ ਦੇ ਗ੍ਰੇਜ਼ ਸ਼ਹਿਰ ‘ਚ ਵਾਪਰਿਆ ਵੱਡਾ ਹਾਦਸਾ

ਮੁੰਬਈ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ‘ਤੇ ਅਮਰੀਕੀ ਸੁਪਰੀਮ ਕੋਰਟ ਦੀ ਕਾਰਵਾਈ

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਹੋਈ ਨਿਜੁਕਤੀ

ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ ਨਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ

Share This Article
Facebook Twitter Copy Link Print
Share
Previous Article Maharahstra jalgaon ਜਲਗਾਂਵ ਵਿੱਚ ਦਰਦਨਾਕ ਹਾਦਸਾ
Next Article ਲਾ-ਨੀਨਾ ਦੇ ਅਸਰ ਨਾਲ ਹੋਰ ਵਧੇਗੀ ਠੰਡ, ਪੰਜਾਬ ਸਣੇ ਉੱਤਰੀ ਭਾਰਤ ‘ਚ ਠੰਡ ਦਾ ਕਹਿਰ, 300 ਤੋਂ ਵੱਧ ਉਡਾਣਾਂ ‘ਚ ਦੇਰੀ…
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Oportunitățile generoase oferite de https://the-nvcasino-ro1.com transformă divertismentul într-o pasiune profitabilă
Uncategorized
July 27, 2026
Geweldige spanning ontdek je bij https://the-uspin.nl en hun innovatieve spelselectie
Uncategorized
July 27, 2026
Essentieel advies en inspiratie rondom the-lucky-gems-netherlands.nl voor jouw ideale keuze
Uncategorized
July 27, 2026
Exzellente Strategien rund um thebigclashs-casino.com für erfahrene Nutzer
Uncategorized
July 27, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?