ਨਵੀਂ ਦਿੱਲੀ, 21 ਨਵੰਬਰ- ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਪ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ (ਆਪ) ਨੇ ਅੱਜ ਆਪਣੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਦੀ ਮੀਟਿੰਗ ਬੁਲਾਈ ਹੈ। ਉਮੀਦ ਹੈ ਕਿ ਇਸ ਮੀਟਿੰਗ ਵਿਚ ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਆਪਣੀ ਰਣਨੀਤੀ ਤਿਆਰ ਕਰੇਗੀ। ਨਾਲ ਹੀ ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕੀਤੀ ਜਾ ਸਕਦੀ ਹੈ। ਦੱਸ ਦੇਈਏ ਕਿ ਦਿੱਲੀ ਵਿਚ ਕੁੱਲ 70 ਵਿਧਾਨ ਸਭਾ ਸੀਟਾਂ ਹਨ ਅਤੇ ਫਰਵਰੀ 2025 ਵਿਚ ਚੋਣਾਂ ਹੋਣ ਦਾ ਪ੍ਰਸਤਾਵ ਹੈ। Γραμμή Fintrion
ਆਪ ਨੇ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੱਦੀ ਪੀ.ਏ.ਸੀ. ਦੀ ਮੀਟਿੰਗ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
