By using this site, you agree to the Privacy Policy and Terms of Use.
Accept
Thursday, Sep 10, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Thursday, Sep 10, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Politics > ਹਰ ਧਰਮ ਦੀ ਸਦਭਾਵਨਾ ਤੇ ਸ਼ਾਂਤੀਪੂਰਨ ਸਹਿ-ਹੋਂਦ ਮੁਲਕ ਦੀ ਤਰੱਕੀ ਲਈ ਮਹੱਤਵਪੂਰਨ ਹੈ : CM ਮਾਨ
PoliticsPunjab newsRecent Post

ਹਰ ਧਰਮ ਦੀ ਸਦਭਾਵਨਾ ਤੇ ਸ਼ਾਂਤੀਪੂਰਨ ਸਹਿ-ਹੋਂਦ ਮੁਲਕ ਦੀ ਤਰੱਕੀ ਲਈ ਮਹੱਤਵਪੂਰਨ ਹੈ : CM ਮਾਨ

News Editor
Last updated: May 7, 2026 3:52 pm
News Editor
Share
4 Min Read
SHARE

ਮੁਬਾਰਿਕਪੁਰ (ਐਸ.ਏ.ਐਸ. ਨਗਰ, ਮੁਹਾਲੀ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਵਿਕਾਸ ਲਈ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੀ ਹੈ।

ਅੱਜ ਇੱਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਜੈਨ ਭਗਵਤੀ ਦੀਕਸ਼ਾ ਮਹਾਉਤਸਵ ਦੇ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਹੋਣ ਦੇ ਨਾਤੇ ਸਾਰੇ ਵਸਨੀਕਾਂ ਦੇ ਹਿੱਤਾਂ ਦੀ ਰਾਖੀ ਕਰਨ ਉਨ੍ਹਾਂ ਦਾ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਉਹ ਮਹਾਨ ਅਤੇ ਪਵਿੱਤਰ ਧਰਤੀ ਹੈ, ਜਿੱਥੇ ਵੱਖ-ਵੱਖ ਧਰਮਾਂ, ਭਾਸ਼ਾਵਾਂ ਅਤੇ ਸਮਾਜ ਦੇ ਸਮੂਹ ਵਰਗਾਂ ਦੇ ਲੋਕ ਸ਼ਾਂਤੀ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਧਰਤੀ ਦੀ ਸੇਵਾ ਕਰਨ ਲਈ ਲੋਕਾਂ ਵੱਲੋਂ ਵੱਡਾ ਫਤਵਾ ਦਿੱਤਾ ਗਿਆ ਹੈ ਅਤੇ ਇਸ ਨੇਕ ਕਾਰਜ ਲਈ ਉਨ੍ਹਾਂ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ, “ਫੁੱਲਾਂ ਦੀਆਂ ਵੱਖ-ਵੱਖ ਵੰਨਗੀਆਂ ਹਰ ਕਿਸੇ ਦੀਆਂ ਅੱਖਾਂ ਨੂੰ ਸਕੂਨ ਦਿੰਦੀਆਂ ਹਨ, ਏਸੇ ਲਈ ਲੋਕ ਇਨ੍ਹਾਂ ਨੂੰ ਦੇਖਣ ਲਈ ਤਤਪਰ ਹੁੰਦੇ ਹਨ। ਇਸੇ ਤਰ੍ਹਾਂ ਹਰੇਕ ਸਮਾਜ ਵਿੱਚ ਹਰ ਧਰਮ ਦੀ ਸਦਭਾਵਨਾ ਅਤੇ ਸ਼ਾਂਤੀਪੂਰਨ ਸਹਿ-ਹੋਂਦ ਮੁਲਕ ਦੀ ਤਰੱਕੀ ਲਈ ਮਹੱਤਵਪੂਰਨ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਧਰਮ ਸਾਨੂੰ ਸਾਦਾ ਜੀਵਨ, ਉੱਚੀ ਸੋਚ ਅਤੇ ਅਹਿੰਸਾ ਦੇ ਸਿਧਾਂਤ ਨੂੰ ਅਧਿਆਤਮਿਕਤਾ ਦੇ ਮਾਰਗ ਰਾਹੀਂ ਮੁਕਤੀ ਪ੍ਰਾਪਤ ਕਰਨ ਦਾ ਉਪਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰ ਧਰਮ ਦਾ ਸਦੀਵੀ ਸੰਦੇਸ਼ ਵਿਸ਼ਵ-ਵਿਆਪੀ ਭਾਈਚਾਰਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਹੈ ਜੋ ਮੌਜੂਦਾ ਭੌਤਿਕਵਾਦੀ ਸਮਾਜ ਦੇ ਸੰਦਰਭ ਵਿੱਚ ਅੱਜ ਵੀ ਪ੍ਰਸੰਗਿਕ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸਮਾਜ ਵਿੱਚ ਧਰਮ ਨਿਰਪੱਖ, ਸਮਾਜਿਕ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਹੋਰ ਮਜ਼ਬੂਤ ਕਰਨ ਲਈ ਮਹਾਨ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਮਹਾਨ ਗੁਰੂਆਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਅਜਿਹੇ ਸਮਾਗਮ ਸਾਡੇ ਲਈ ਬਹੁਤ ਮਹੱਤਵ ਰੱਖਦੇ ਹਨ ਕਿਉਂਕਿ ਇਹ ਆਪਣੇ ਆਪ ਨੂੰ ਅਤੇ ਸਾਡੀ ਨੌਜਵਾਨ ਪੀੜ੍ਹੀ ਨੂੰ ਸਾਡੀਆਂ ਧਾਰਮਿਕ ਅਤੇ ਸਮਾਜਿਕ ਕਦਰਾਂ-ਕੀਮਤਾਂ ਤੋਂ ਜਾਣੂ ਕਰਵਾਉਣ ਦਾ ਮੌਕਾ ਪ੍ਰਦਾਨ ਕਰਦੇ ਹਨ ਜੋ ਸਮੁੱਚੀ ਮਾਨਵਤਾ ਨੂੰ ਇਕ ਮਾਲਾ ਵਿੱਚ ਪਰੋ ਕੇ ਰੱਖਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਇਨ੍ਹਾਂ ਅਧਿਆਤਮਕ ਅਤੇ ਧਾਰਮਿਕ ਆਗੂਆਂ ਦੇ ਦਰਸਾਏ ਮਾਰਗ ‘ਤੇ ਚੱਲਣ ਦਾ ਸੱਦਾ ਦਿੰਦਿਆਂ ਕਿਹਾ ਕਿ ‘ਆਪ’ ਸਰਕਾਰ ਸੂਬੇ ‘ਚ ਸ਼ਾਂਤੀ, ਏਕਤਾ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਰ੍ਹਾਂ ਸਮਰਪਿਤ ਹੈ।

ਜੈਨ ਭਾਈਚਾਰੇ ਨਾਲ ਆਪਣੀ ਪੁਰਾਣੀ ਸਾਂਝ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਜੈਨ ਭਾਈਚਾਰੇ ਦੇ ਸੰਤਾਂ ਦੇ ਆਸ਼ੀਰਵਾਦ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਨੇ ਇਸ ਖੇਤਰ ਵਿੱਚ ਅਤਿ ਆਧੁਨਿਕ ਹਸਪਤਾਲ ਸਥਾਪਤ ਕਰਨ ਲਈ ਭਾਈਚਾਰੇ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ ਵੀ ਕੀਤਾ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੂਰੇ ਉੱਤਰੀ ਖਿੱਤੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਏਗਾ। 제니스 인베릭스

You Might Also Like

AR Rahman Divorce : ਸੰਗੀਤਕਾਰ ਏ ਆਰ ਰਹਿਮਾਨ ਤੋਂ ਵੱਖ ਹੋ ਰਹੀ ਹੈ ਪਤਨੀ ਸਾਇਰਾ ਬਾਨੋ, ਵਿਆਹ ਦੇ 29 ਸਾਲ ਬਾਅਦ ਹੋਵੇਗਾ ਤਲਾਕ

ਇੰਦੌਰ ਦੇ ਰਾਜਾ ਰਘੂਵੰਸ਼ੀ ਕਤਲ ਕੇਸ ‘ਚ ਵੱਡਾ ਖੁਲਾਸਾ

ਕਿਸਾਨਾਂ ਨੂੰ CM ਭਗਵੰਤ ਮਾਨ ਦੀ ਸਖ਼ਤ ਚਿਤਾਵਨੀ

ਸ਼੍ਰੋਮਣੀ ਕਮੇਟੀ ਵੱਲੋਂ ਵਿੱਤੀ ਸਾਲ 2025-26 ਲਈ ਬਜਟ ਜਾਰੀ

ਪੰਜਾਬ-ਹਰਿਆਣਾ ਸਮੇਤ ਜਲੰਧਰ ਈ.ਡੀ. ਵੱਲੋਂ 11 ਥਾਵਾਂ ’ਤੇ ਛਾਪੇਮਾਰੀ 6 ਕੰਪਨੀਆਂ ਤੋਂ 2 ਲਗਜ਼ਰੀ ਕਾਰਾਂ ਅਤੇ 3 ਲੱਖ ਰੁਪਏ ਦੀ ਨਕਦੀ ਜ਼ਬਤ

Share This Article
Facebook Twitter Copy Link Print
Share
Previous Article ਦਿੱਲੀ ਅੱਜ ਵੀ ਰਿਹਾ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ
Next Article ਭਾਰਤੀ ਪ੍ਰਧਾਨ ਮੰਤਰੀ ਜਾਂ ਵਿਦੇਸ਼ ਮੰਤਰੀ ਦਾ ਅਪਰਾਧਿਕ ਗਤੀਵਿਧੀਆਂ ’ਚ ਨਹੀਂ ਹੈ ਕੋਈ ਹੱਥ – ਕੈਨੇਡਾ ਸਰਕਾਰ.
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Szczęście w grze, przewodnik po strategiach na themagneticslots.org.pl, zwiększ szanse na wygraną i unikaj pułapek
Uncategorized
September 10, 2026
Relevante Lösungen für Ihr Problem mit spinanias-de.com.de und bewährten Strategien
Uncategorized
September 10, 2026
Csodálatos kaland https://chicken-road-game-hu.com, ahol a tyúk élete a forgalmon keresztül vezet a pontokért
Uncategorized
September 10, 2026
Werkwijze voor optimalisatie met uspins-netherlands.nl en efficiënte resultaten
Uncategorized
September 10, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?