By using this site, you agree to the Privacy Policy and Terms of Use.
Accept
Friday, Mar 6, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Friday, Mar 6, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Blog > International > ਭਾਰਤੀ ਪ੍ਰਧਾਨ ਮੰਤਰੀ ਜਾਂ ਵਿਦੇਸ਼ ਮੰਤਰੀ ਦਾ ਅਪਰਾਧਿਕ ਗਤੀਵਿਧੀਆਂ ’ਚ ਨਹੀਂ ਹੈ ਕੋਈ ਹੱਥ – ਕੈਨੇਡਾ ਸਰਕਾਰ.
InternationalPoliticsRecent Post

ਭਾਰਤੀ ਪ੍ਰਧਾਨ ਮੰਤਰੀ ਜਾਂ ਵਿਦੇਸ਼ ਮੰਤਰੀ ਦਾ ਅਪਰਾਧਿਕ ਗਤੀਵਿਧੀਆਂ ’ਚ ਨਹੀਂ ਹੈ ਕੋਈ ਹੱਥ – ਕੈਨੇਡਾ ਸਰਕਾਰ.

News Editor
Last updated: November 22, 2024 12:06 pm
News Editor
Share
2 Min Read
SHARE

ਓਟਾਵਾ, 22 ਨਵੰਬਰ- ਹਰਦੀਪ ਨਿੱਝਰ ਦੀ ਮੌਤ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਲਗਾਤਾਰ ਤਣਾਅ ਬਣਿਆ ਹੋਇਆ ਹੈ। ਇਸ ਦੌਰਾਨ ਇਸ ਪੂਰੇ ਮਾਮਲੇ ’ਤੇ ਅੱਜ ਕੈਨੇਡਾ ਵਲੋਂ ਅਹਿਮ ਬਿਆਨ ਜਾਰੀ ਕੀਤਾ ਗਿਆ ਹੈ, ਜਿਸ ਵਿਚ ਕੈਨੇਡਾ ਨੇ ਮੰਨਿਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੂੰ ਕੈਨੇਡਾ ਵਿਚ ਕਿਸੇ ਗੰਭੀਰ ਅਪਰਾਧਿਕ ਗਤੀਵਿਧੀ ਨਾਲ ਜੋੜਨ ਦਾ ਉਨ੍ਹਾਂ ਕੋਲ ਕੋਈ ਸਬੂਤ ਨਹੀਂ ਹੈ। ਕੈਨੇਡਾ ਸਰਕਾਰ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ 14 ਅਕਤੂਬਰ ਨੂੰ, ਕੈਨੇਡਾ ਵਿਚ ਸੁਰੱਖਿਆ ਖਤਰੇ ਦੇ ਮੱਦੇਨਜ਼ਰ ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ (ਆਰਸੀਐਮਪੀ) ਅਤੇ ਅਧਿਕਾਰੀਆਂ ਨੇ ਭਾਰਤੀ ਏਜੰਟਾਂ ਦੁਆਰਾ ਕੈਨੇਡਾ ਵਿਚ ਕਥਿਤ ਤੌਰ ’ਤੇ ਕੀਤੇ ਗਏ ਅਪਰਾਧਾਂ ਨੂੰ ਜਨਤਕ ਕੀਤਾ ਪਰ ਕੈਨੇਡੀਅਨ ਸਰਕਾਰ ਨੇ ਕਦੇ ਇਹ ਨਹੀਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਜਾਂ ਐਨ.ਐਸ.ਏ. ਡੋਭਾਲ ਇਨ੍ਹਾਂ ਅਪਰਾਧਾਂ ਵਿਚ ਸ਼ਾਮਿਲ ਸਨ। ਅਜਿਹਾ ਕੋਈ ਵੀ ਦੋਸ਼ ਗਲਤ ਅਤੇ ਬੇਬੁਨਿਆਦ ਹੈ। ਬਿਆਨ ਵਿਚ ਅੱਗੇ ਕਿਹਾ ਗਿਆ ਹੈ ਕਿ ਕੈਨੇਡਾ ਸਰਕਾਰ ਕੋਲ ਪ੍ਰਧਾਨ ਮੰਤਰੀ ਮੋਦੀ, ਵਿਦੇਸ਼ ਮੰਤਰੀ ਜੈਸ਼ੰਕਰ ਜਾਂ ਐਨ.ਐਸ.ਏ. ਅਜੀਤ ਡੋਭਾਲ ਦੇ ਕੈਨੇਡਾ ਅੰਦਰ ਕਿਸੇ ਅਪਰਾਧਿਕ ਗਤੀਵਿਧੀ ਵਿਚ ਸ਼ਾਮਿਲ ਹੋਣ ਦਾ ਕੋਈ ਸਬੂਤ ਨਹੀਂ ਹੈ ਅਤੇ ਨਾ ਹੀ ਇਸ ਬਾਰੇ ਕੋਈ ਜਾਣਕਾਰੀ ਹੈ। ਟਰੂਡੋ ਸਰਕਾਰ ਦਾ ਇਹ ਸਪੱਸ਼ਟੀਕਰਨ ਕੈਨੇਡਾ ਦੇ ਇਕ ਅਖਬਾਰ ਵਿਚ ਛਪੀ ਇਕ ਰਿਪੋਰਟ ਦੇ ਦਾਅਵੇ ਤੋਂ ਬਾਅਦ ਆਇਆ ਹੈ, ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਨਿੱਝਰ ਦੇ ਕਤਲ ਦੀ ਕਥਿਤ ਸਾਜ਼ਿਸ਼ ਭਾਰਤ ਦੇ ਚੋਟੀ ਦੇ ਆਗੂਆਂ ਨੇ ਰਚੀ ਸੀ।

You Might Also Like

ਬ੍ਰਾਜ਼ੀਲ ਦੇ ਪਸ਼ੂ ਮੇਲੇ ਦੌਰਾਨ 40 ਕਰੋੜ ‘ਚ ਵਿਕੀ ਭਾਰਤੀ ਨਸਲ ਦੀ ਗਾਂ, ਤੋੜੇ ਸਾਰੇ ਰਿਕਾਰਡ

ਸ਼ੰਭੂ ਸਰਹੱਦ ਦੇ ਨੇੜੇ ਇੰਟਰਨੈੱਟ ਸੇਵਾਵਾਂ ਕੀਤੀਆਂ ਗਈਆਂ ਮੁਅੱਤਲ

ਗੁਰਦਾਸਪੁਰ, ਪਿੰਡ ਦਰਗਾਬਾਦ ਵਿਖੇ ਤੇਜ਼ ਹਨੇਰੀ ਝੱਖੜ ਕਾਰਨ ਲੱਖਾਂ ਰੁਪਏ ਦਾ ਪੋਲਟਰੀ ਫਾਰਮ ਹੋਇਆ ਤਹਿਸ ਨਹਿਸ

Weather: ਪੰਜਾਬ ਵਿਚ ਇਕਦਮ ਵਧੇਗੀ ਠੰਢ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ

ਸਰਕਾਰੀ ਡਾਕਟਰਾਂ ਦੀ ਤਨਖਾਹ ਵਧਾਉਣ ਦੀ ਮੰਗ ਹੋਵੇਗੀ ਪੂਰੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

Share This Article
Facebook Twitter Copy Link Print
Share
Previous Article ਹਰ ਧਰਮ ਦੀ ਸਦਭਾਵਨਾ ਤੇ ਸ਼ਾਂਤੀਪੂਰਨ ਸਹਿ-ਹੋਂਦ ਮੁਲਕ ਦੀ ਤਰੱਕੀ ਲਈ ਮਹੱਤਵਪੂਰਨ ਹੈ : CM ਮਾਨ
Next Article Punjab municipal elections- ਪੰਜਾਬ ਵਿਚ ਨਗਰ ਨਿਗਮ ਚੋਣਾਂ ਬਾਰੇ ਵੱਡੀ ਖਬਰ, ਇਸ ਤਰੀਕ ਨੂੰ..
Leave a Comment Leave a Comment

Leave a Reply Cancel reply

Your email address will not be published. Required fields are marked *

Recipe Rating




Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!

    -Sponsored-
    Ad imageAd image

    Latest News

    ਆਧਾਰ ਕਾਰਡ ਨਾਲ ਕਿਵੇਂ ਬੁੱਕ ਹੋਣਗੀਆਂ ਰੇਲ ਟਿਕਟਾਂ, ਜਾਣੋ ਨਵੇਂ ਨਿਯਮ
    Uncategorized
    September 25, 2025
    ਇੰਡੋਨੇਸ਼ੀਆ ਦੇ ਬਾਲੀ ਤਟ ‘ਤੇ ਪਲਟੀ ਕਿਸ਼ਤੀ
    Accident
    July 3, 2025
    ਦੀਪਿਕਾ ਪਾਦੂਕੋਣ ਬਣੀ ਹਾਲੀਵੁੱਡ ਵਾਕ ਆਫ਼ ਫੇਮ 2026 ਲਈ ਚੁਣੀ ਜਾਣ ਵਾਲੀ ਪਹਿਲੀ ਭਾਰਤੀ ਅਦਾਕਾਰਾ
    Bollywood
    July 3, 2025
    ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਕੀਤੀ ਪਟੀਸ਼ਨ ’ਤੇ ਭਲਕੇ ਮੁੜ ਹੋਵੇਗੀ ਸੁਣਵਾਈ
    Politics
    July 3, 2025

    Advertise

    • Advertise with us
    • Newsletters
    • Deal
    //

    The EB24 NETWORK is an INDEPENDENT MEDIA platform to generate awareness among the masses regarding society, socio-eco, and politico.

    Sign Up for Our Newsletter

    Subscribe to our newsletter to get our newest articles instantly!

      EB24 NETWORKEB24 NETWORK
      Follow US
      © 2024 EB24 Network. All Rights Reserved.
      • About Us
      • Privacy Policy
      • Terms of Use
      Welcome Back!

      Sign in to your account

      Username or Email Address
      Password

      Lost your password?