By using this site, you agree to the Privacy Policy and Terms of Use.
Accept
Wednesday, Sep 9, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Wednesday, Sep 9, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Politics > Punjab municipal elections- ਪੰਜਾਬ ਵਿਚ ਨਗਰ ਨਿਗਮ ਚੋਣਾਂ ਬਾਰੇ ਵੱਡੀ ਖਬਰ, ਇਸ ਤਰੀਕ ਨੂੰ..
PoliticsPunjab newsRecent Post

Punjab municipal elections- ਪੰਜਾਬ ਵਿਚ ਨਗਰ ਨਿਗਮ ਚੋਣਾਂ ਬਾਰੇ ਵੱਡੀ ਖਬਰ, ਇਸ ਤਰੀਕ ਨੂੰ..

News Editor
Last updated: May 8, 2026 12:52 am
News Editor
Share
3 Min Read
SHARE

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

Punjab municipal elections- ਪੰਜਾਬ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਦੇ ਮਾਮਲੇ ਵਿੱਚ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਸਰਕਾਰ ਨੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਸੀ। ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਦਾਲਤੀ ਹੱਤਕ ਦਾ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ।

ਇਸ ਤੋਂ ਬਾਅਦ ਸਰਕਾਰ ਨੇ ਸੁਪਰੀਮ ਕੋਰਟ (supreme court verdict) ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਨਗਰ ਨਿਗਮ (Punjab municipal elections) ਚੋਣਾਂ ਕਰਵਾਉਣ ਲਈ ਦੋ ਦੀ ਬਜਾਏ ਅੱਠ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਦੇ ਨਗਰ ਨਿਗਮ ਅਤੇ ਨਗਰ ਪਾਲਿਕਾਵਾਂ ਦੀਆਂ ਚੋਣਾਂ ਕਰਵਾਉਣ ਦੇ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ ਗਈ ਸੀ। ਸੁਪਰੀਮ ਕੋਰਟ ਨੇ ਵੀ ਸਾਫ ਆਖ ਦਿੱਤਾ ਹੈ ਕਿ ਅੱਠ ਹਫਤਿਆਂ ਵਿਚ ਚੋਣ ਪ੍ਰਕ੍ਰਿਆ ਪੂਰੀ ਕੀਤੀ ਜਾਵੇ। ਹੁਣ ਸਰਕਾਰ ਨੇ ਹਾਈ ਕੋਰਟ ਵਿੱਚ ਮਾਣਹਾਨੀ ਦੀ ਪਟੀਸ਼ਨ ਉਤੇ ਜਵਾਬ ਦਾਖਲ ਕੀਤਾ ਹੈ। ਜਵਾਬ ਵਿਚ ਆਖਿਆ ਗਿਆ ਹੈ ਕਿ ਮਾਮਲਾ ਸੁਪਰੀਮ ਕੋਰਟ ਗਿਆ ਸੀ। ਸਰਕਾਰ 25 ਨਵੰਬਰ ਤੱਕ ਚੋਣ ਨੋਟੀਫਿਕੇਸ਼ਨ ਜਾਰੀ ਕਰੇਗੀ। ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਦੀ ਕਾਪੀ ਅਦਾਲਤ ਨੂੰ ਦਿਖਾਈ। ਇਸ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।

ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ। ਇਸੇ ਦੌਰਾਨ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ। Værdiborg

You Might Also Like

ਮਹਾਂਕੁੰਭ ਦੌਰਾਨ 14 ਲੋਕਾਂ ਦੀ ਮੌਤ ਸੰਗਮ ਤੱਟ ‘ਤੇ ਭਗਦੜ ਮਚਣ ਕਾਰਨ ਵਾਪਰਿਆ ਇਹ ਹਾਦਸਾ

12 ਅਪ੍ਰੈਲ ਨੂੰ ਅੰਮ੍ਰਿਤਸਰ ‘ਚ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਹੋਵੇਗੀ ਚੋਣ

Weather: ਪੰਜਾਬ ਵਿਚ ਇਕਦਮ ਵਧੇਗੀ ਠੰਢ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ

1984 ਸਿੱਖ ਨਸਲਕੁਸ਼ੀ ਮਾਮਲਾ: ਹੁਣ 25 ਫਰਵਰੀ ਨੂੰ ਸੁਣਾਈ ਜਾਵੇਗੀ ਸੱਜਣ ਕੁਮਾਰ ਨੂੰ ਸਜ਼ਾ

ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇਕ ਵਾਰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

Share This Article
Facebook Twitter Copy Link Print
Share
Previous Article ਭਾਰਤੀ ਪ੍ਰਧਾਨ ਮੰਤਰੀ ਜਾਂ ਵਿਦੇਸ਼ ਮੰਤਰੀ ਦਾ ਅਪਰਾਧਿਕ ਗਤੀਵਿਧੀਆਂ ’ਚ ਨਹੀਂ ਹੈ ਕੋਈ ਹੱਥ – ਕੈਨੇਡਾ ਸਰਕਾਰ.
Next Article China Masters ; ਲਕਸ਼ੇ ਕੁਆਰਟਰ ਫਾਈਨਲ ’ਚ, PV Sindhu ਦਾ ਸਫ਼ਰ ਰੁਕਿਆ, ਮਹਿਲਾ ਸਿੰਗਲਜ਼ ‘ਚ ਅਨੁਪਮਾ ਉਪਾਧਿਆਏ ਤੇ ਮਾਲਵਿਕਾ ਬੰਸੋੜ ਵੀ ਬਾਹਰ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Strategic gameplay unlocks exclusive rewards with vegashero and enhanced casino experiences
Uncategorized
September 9, 2026
Essential insights into navigating the world of online gaming with luckcasino are revealed
Uncategorized
September 9, 2026
Εξαιρετική διασκέδαση και κέρδη με το the-ninecasino-gr.com, η ιδανική σου εμπειρία
Uncategorized
September 9, 2026
Εξαιρετική διασκέδαση και κέρδη με το the-ninecasino-gr.com, η ιδανική σου εμπειρία
Uncategorized
September 9, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?