ਚੰਡੀਗੜ੍ਹ, 22 ਨਵੰਬਰ- ਪੰਜਾਬ ਦੇ ਸੱਤ ਜ਼ਿਲ੍ਹਿਆਂ ਵਿਚ ਅੱਜ ਅਤੇ ਸ਼ਨੀਵਾਰ ਨੂੰ ਸੰਘਣੀ ਧੁੰਦ ਛਾਈ ਰਹੇਗੀ। ਇਸ ਸੰਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਅੰਮ੍ਰਿਤਸਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਿਲ ਹਨ। ਪੰਜਾਬ ਅਤੇ ਚੰਡੀਗੜ੍ਹ ਦੇ ਪੰਜ ਸ਼ਹਿਰਾਂ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਖ਼ਰਾਬ ਹੈ। ਹਾਲਾਂਕਿ ਪਹਿਲਾਂ ਨਾਲੋਂ ਕੁਝ ਸੁਧਾਰ ਹੋਇਆ ਹੈ। ਪੰਜਾਬ ਦੇ ਵੱਧ ਤੋਂ ਵੱਧ ਤਾਪਮਾਨ ਵਿਚ 24 ਘੰਟਿਆਂ ਵਿਚ 0.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। Temel Capvex
ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਧੁੰਦ ਦਾ ਯੈਲੋ ਅਲਰਟ ਜਾਰੀ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
