By using this site, you agree to the Privacy Policy and Terms of Use.
Accept
Tuesday, Sep 8, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Tuesday, Sep 8, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Punjab news > Weather: ਪੰਜਾਬ ਵਿਚ ਇਕਦਮ ਵਧੇਗੀ ਠੰਢ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ
Punjab newsRecent Post

Weather: ਪੰਜਾਬ ਵਿਚ ਇਕਦਮ ਵਧੇਗੀ ਠੰਢ, ਇਨ੍ਹਾਂ ਜ਼ਿਲ੍ਹਿਆਂ ਵਿਚ ਭਾਰੀ ਮੀਂਹ ਦਾ ਅਲਰਟ

News Editor
Last updated: May 16, 2026 6:54 am
News Editor
Share
3 Min Read
SHARE

Today Weather: ਦੇਸ਼ ਦੇ ਕਈ ਹਿੱਸਿਆਂ ਵਿਚ ਸੰਘਣੀ ਧੁੰਦ ਛਾਈ ਹੋਈ ਹੈ। ਉਧਰ, ਚੱਕਰਵਾਤ ਫੈਂਗਲ ਭਾਰਤ ਦੇ ਦੱਖਣੀ ਰਾਜਾਂ ਵਿੱਚ ਤਬਾਹੀ ਮਚਾ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਚਿਤਾਵਨੀ ਦਿੱਤੀ ਹੈ ਕਿ 28 ਨਵੰਬਰ ਨੂੰ ਤੱਟਵਰਤੀ ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਕੁਝ ਥਾਵਾਂ ਉਤੇ ਭਾਰੀ ਤੋਂ ਬਹੁਤ ਭਾਰੀ ਬਾਰਸ਼ ਹੋਵੇਗੀ। ਇਨ੍ਹਾਂ ਇਲਾਕਿਆਂ ਵਿਚ 29 ਅਤੇ 30 ਨਵੰਬਰ ਨੂੰ ਵੀ ਬਰਸਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਰਾਇਲਸੀਮਾ ਅਤੇ ਤੱਟੀ ਆਂਧਰਾ ਪ੍ਰਦੇਸ਼ ਵਿੱਚ 28 ਅਤੇ 30 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ।

ਆਈਐਮਡੀ ਨੇ ਭਾਰਤ ਦੇ ਉੱਤਰੀ ਖੇਤਰਾਂ ਵਿਚ ਸੰਘਣੀ ਧੁੰਦ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਨੇ ਇਹ ਵੀ ਚਿਤਾਵਨੀ ਦਿੱਤੀ ਹੈ ਕਿ 29 ਨਵੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਵਿੱਚ ਇਕ ਨਵੀਂ ਪੱਛਮੀ ਗੜਬੜੀ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼ ਵਿੱਚ 28 ਤੋਂ 29 ਨਵੰਬਰ ਤੱਕ, ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 28 ਨਵੰਬਰ ਤੋਂ 1 ਦਸੰਬਰ ਤੱਕ ਵੱਖ-ਵੱਖ ਥਾਵਾਂ ’ਤੇ ਸਵੇਰ ਵੇਲੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿਚ ਬਾਰਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।

ਦਿੱਲੀ ‘ਚ ਧੁੰਦ ਦਾ ਅਲਰਟ
ਮੌਸਮ ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ (28 ਅਤੇ 29 ਨਵੰਬਰ) ਲਈ ਦਿੱਲੀ-ਐਨਸੀਆਰ ਵਿੱਚ ਧੁੰਦ ਨੂੰ ਲੈ ਕੇ ਇੱਕ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਸਕਦੀ ਹੈ। ਇਸ ਕਾਰਨ ਸਵੇਰ ਅਤੇ ਰਾਤ ਦੇ ਤਾਪਮਾਨ ਵਿਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ। ਠੰਢ ਵਧਣ ਦੇ ਆਸਾਰ ਹਨ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

ਯੂਪੀ-ਬਿਹਾਰ ਵਿੱਚ ਸੰਘਣੀ ਧੁੰਦ
ਆਈਐਮਡੀ ਮੁਤਾਬਕ ਅਗਲੇ ਦੋ ਦਿਨਾਂ ਵਿਚ ਉੱਤਰ ਪ੍ਰਦੇਸ਼ ਵਿੱਚ ਮੌਸਮ ਵਿੱਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਸੂਬੇ ‘ਚ ਸਵੇਰ ਅਤੇ ਸ਼ਾਮ ਨੂੰ ਕਾਫੀ ਠੰਡ ਹੋਵੇਗੀ। ਮੌਸਮ ਵਿਭਾਗ ਅਨੁਸਾਰ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਹੋਵੇਗੀ। ਅਗਲੇ ਕੁਝ ਦਿਨਾਂ ਤੱਕ ਸੂਬੇ ਵਿਚ ਠੰਡੀਆਂ ਹਵਾਵਾਂ ਅਤੇ ਸੰਘਣੀ ਧੁੰਦ ਦੇਖਣ ਨੂੰ ਮਿਲ ਸਕਦੀ ਹੈ। ਬਿਹਾਰ ‘ਚ ਠੰਡ ਦਾ ਅਸਰ ਵਧਦਾ ਜਾ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਧੁੰਦ ਫੈਲਣ ਲੱਗੀ ਹੈ, ਜਿਸ ਕਾਰਨ ਲੋਕਾਂ ਨੂੰ ਦਿਨ ਵੇਲੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ ‘ਚ ਠੰਢ ਹੋਰ ਵਧੇਗੀ।

ਅਗਲੇ 24 ਘੰਟਿਆਂ ਦਾ ਮੌਸਮ
ਸਕਾਈਮੇਟ ਵੈਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਤਾਮਿਲਨਾਡੂ ਦੇ ਤੱਟ ਉਤੇ ਭਾਰੀ ਤੋਂ ਬਹੁਤ ਜ਼ਿਆਦਾ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਮੀਂਹ ਦੀ ਤੀਬਰਤਾ ਘੱਟ ਜਾਵੇਗੀ। ਕੇਰਲ ਅਤੇ ਆਂਧਰਾ ਪ੍ਰਦੇਸ਼ ਦੇ ਤੱਟ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲਕਸ਼ਦੀਪ ਅਤੇ ਤਾਮਿਲਨਾਡੂ ਦੇ ਅੰਦਰੂਨੀ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

24 ਘੰਟਿਆਂ ਬਾਅਦ ਆਂਧਰਾ ਪ੍ਰਦੇਸ਼ ਅਤੇ ਉੜੀਸਾ ਦੇ ਤੱਟ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਤਾਮਿਲਨਾਡੂ ਤੱਟ ਦੇ ਨਾਲ ਸਮੁੰਦਰ ਦੀ ਸਥਿਤੀ ਅਗਲੇ 48 ਘੰਟਿਆਂ ਤੱਕ ਖਰਾਬ ਤੋਂ ਬਹੁਤ ਖਰਾਬ ਰਹਿ ਸਕਦੀ ਹੈ। ਦਿੱਲੀ ਅਤੇ ਐਨਸੀਆਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਬਹੁਤ ਮਾੜੀ ਸ਼੍ਰੇਣੀ ਵਿੱਚ ਰਹਿਣ ਦੀ ਸੰਭਾਵਨਾ ਹੈ। Ren Sparevoll

You Might Also Like

ਦਿੱਲੀ ਵਿਖੇ ਨਸ਼ੇ ‘ਚ ਧੁੱਤ ਮਹਿਲਾ ਦੀ CISF ਅਧਿਕਾਰੀਆਂ ਦੇ ਬੱਸ ਚਾਲਕ ਨਾਲ ਹੋਈ ਬਹਿਸ

ਪ੍ਰਯਾਗਰਾਜ ਮਹਾਕੁੰਭ ਮੇਲੇ ‘ਤੇ ਪੁੱਜੇ ਬਾਲੀਵੁੱਡ ਅਦਾਕਾਰ ਅਕਸ਼ੇ ਕੁਮਾਰ

ਬਰਨਾਲਾ ਵਿਖੇ ਨੌਜਵਾਨਾਂ ਤੇ ਪੁਲਿਸ ਵਿਚਕਾਰ ਹੋਇਆ ਮੁਕਾਬਲਾ

ਅੱਜ ਦਿੱਲੀ ਵਿਧਾਨ ਸਭਾ ’ਚ CAG ਦੀਆਂ ਰਿਪੋਰਟਾਂ ਕੀਤੀਆਂ ਜਾਣਗੀਆਂ ਪੇਸ਼

SGPC ਸਾਲ 2025-26 ਦੇ ਬਜਟ ਇਜਲਾਸ ਦਾ ਆਗਾਜ਼ ਅੱਜ

TAGGED:Punjabpunjab winterpunjabweather
Share This Article
Facebook Twitter Copy Link Print
Share
Previous Article ਨੰਗਲਾ ਫ਼ਿਰੋਜ਼ਪੁਰ ਸਣੇ ਇਨ੍ਹਾਂ ਇਲਾਕਿਆਂ ਦੀ 540 ਹੈਕਟੇਅਰ ਜ਼ਮੀਨ ਹੋਣ ਲੱਗੀ ਹੈ ਐਕੁਆਇਰ, ਵੇਖੋ ਲਿਸਟ
Next Article ਨਵਜੋਤ ਸਿੱਧੂ ਦੀ ਪਤਨੀ ਨੂੰ 850 ਕਰੋੜ ਦਾ ਨੋਟਿਸ, ਨਿੰਬੂ ਪਾਣੀ, ਹਲਦੀ ਤੇ ਨਿੰਮ ਨਾਲ ਕੈਂਸਰ ਠੀਕ ਹੋਣ ਦਾ ਕੀਤਾ ਸੀ ਦਾਅਵਾ, ਜਾਣੋ ਕਿਸਨੇ ਕੱਢਿਆ ਨੋਟਿਸ ?
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Érdekes_lehetőségek_várnak_a_játékosokra_az_nv_casino_online_felületén_m
Post
September 8, 2026
Wydarzenia_online_i_nine_casino_to_szansa_na_niezapomniane_wieczory_dla_każdego
Post
September 8, 2026
Vertrauenswürdige_Strategien_und_nvcasino-deutschland_com_de_für_ambitionierte
Post
September 8, 2026
Verleiding_ontstaat_wanneer_je_https_holyluckcasino-netherlands_nl_ervaart_met_k
Post
September 8, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?