ਐਚ.ਐਸ. ਫੂਲਕਾ ਨੇ ਅੱਜ ਮੁੜ ਸਿਆਸਤ ਵਿਚ ਆਉਣ ਦਾ ਐਲਾਨ ਕੀਤਾ ਹੈ। ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੈ | ਫੂਲਕਾ ਨੇ ਅੱਗੇ ਕਿਹਾ ਕਿ ਪੰਜਾਬ ਨੂੰ ਖੇਤਰੀ ਪਾਰਟੀ ਦੀ ਲੋੜ ਹੈ ਅਤੇ ਇਹ ਅਕਾਲੀ ਦਲ ਨੂੰ ਮੁੜ ਸੁਰਜੀਤ ਕਰਨ ਦਾ ਸਹੀ ਸਮਾਂ ਹੈ। ਮੌਜੂਦਾ ਲੀਡਰਸ਼ਿਪ ਨੇ ਅੱਜ ਆਪਣੀਆਂ ਗਲਤੀਆਂ ਮੰਨ ਲਈਆਂ ਹਨ ਅਤੇ ਹੁਣ ਇਹ ਉਨ੍ਹਾਂ ਸਾਰੇ ਲੋਕਾਂ ਲਈ ਨਵੀਂ ਉਮੀਦ ਹੈ ਜੋ ਲੰਬੇ ਸਮੇਂ ਤੋਂ ਅਕਾਲੀ ਦਲ ਵਿਚ ਸ਼ਾਮਿਲ ਹੋਣਾ ਚਾਹੁੰਦੇ ਸਨ
ਸ. ਐੱਚ. ਐੱਸ. ਫੂਲਕਾ ਸ਼੍ਰੋਮਣੀ ਅਕਾਲੀ ਦਲ ‘ਚ ਹੋਣਗੇ ਸ਼ਾਮਿਲ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
