ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਿਭਾਈ ਇੱਕ ਘੰਟਾ ਸੇਵਾਦਾਰ ਵਜੋਂ ਸੇਵਾ ਕੀਤਾ ਕੀਰਤਨ ਸਰਵਣ
ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਦੇ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੀ ਗਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ।
ਅੱਜ ਸੁਖਬੀਰ ਬਾਦਲ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ ਜਿੱਥੇ ਉਹਨਾਂ ਨੇ ਕੀਰਤਨ ਸਰਵਣ ਕਰਦਿਆਂ ਗਲ਼ ਵਿੱਚ ਤਖ਼ਤੀ ਪਾ ਕੇ ਅਤੇ ਹੱਥ ਵਿੱਚ ਬਰਛਾ ਫੜ੍ਹ ਕੇ ਅਤੇ ਨੀਲੇ ਰੰਗ ਦਾ ਚੋਲਾ ਪਾ ਕੇ ਇੱਕ ਘੰਟਾ ਸੇਵਾਦਾਰ ਵਜੋਂ ਸੇਵਾ ਨਿਭਾਈ।
ਸੁਖਬੀਰ ਸਿੰਘ ਬਾਦਲ ਦੀ ਸਜ਼ਾ ਦਾ ਅੱਜ ਹੈ ਪੰਜਵਾਂ ਦਿਨ
Leave a Comment
Leave a Comment