ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਨਿਭਾਈ ਇੱਕ ਘੰਟਾ ਸੇਵਾਦਾਰ ਵਜੋਂ ਸੇਵਾ ਕੀਤਾ ਕੀਰਤਨ ਸਰਵਣਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਦੇ ਪੰਜ ਸਿੰਘ ਸਹਿਬਾਨਾਂ ਵੱਲੋਂ ਦਿੱਤੀ ਗਈ ਸਜ਼ਾ ਦਾ ਅੱਜ ਪੰਜਵਾਂ ਦਿਨ ਹੈ।ਅੱਜ ਸੁਖਬੀਰ ਬਾਦਲ ਗੁਰਦੁਆਰਾ ਸ਼੍ਰੀ ਫ਼ਤਿਹਗੜ੍ਹ ਸਾਹਿਬ ਪਹੁੰਚੇ ਜਿੱਥੇ ਉਹਨਾਂ ਨੇ ਕੀਰਤਨ ਸਰਵਣ ਕਰਦਿਆਂ ਗਲ਼ ਵਿੱਚ ਤਖ਼ਤੀ ਪਾ ਕੇ ਅਤੇ ਹੱਥ ਵਿੱਚ ਬਰਛਾ ਫੜ੍ਹ ਕੇ ਅਤੇ ਨੀਲੇ ਰੰਗ ਦਾ ਚੋਲਾ ਪਾ ਕੇ ਇੱਕ ਘੰਟਾ ਸੇਵਾਦਾਰ ਵਜੋਂ ਸੇਵਾ ਨਿਭਾਈ। Blackrose Finbitnex
ਸੁਖਬੀਰ ਸਿੰਘ ਬਾਦਲ ਦੀ ਸਜ਼ਾ ਦਾ ਅੱਜ ਹੈ ਪੰਜਵਾਂ ਦਿਨ

Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
