ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾਵੇਗਾ ਮੈਚ
ਜਾਣਕਾਰੀ ਅਨੁਸਾਰ ਚੈਂਪੀਅਨਸ ਟਰਾਫ਼ੀ ਵਿੱਚ ਭਾਰਤ ਅਤੇ ਪਾਕਿਸਤਾਨ ਦਾ ਮੈਚ 23 ਫਰਵਰੀ ਨੂੰ ਆਯੋਜਿਤ ਕੀਤਾ ਗਿਆ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੇ ਸੂਤਰ ਤੋਂ ਪਤਾ ਲੱਗਿਆ ਹੈ ਕਿ ਯੂਏਈ ਦੇ ਦੁਬਈ ਸ਼ਹਿਰ ਨੂੰ ਚੈਂਪੀਅਨਜ਼ ਟਰਾਫ਼ੀ 2025 ਲਈ ਚੁਣਿਆ ਗਿਆ ਹੈ। ਇਸ ਟੂਰਨਾਮੈਂਟ ਦਾ ਪਹਿਲਾ ਮੈਚ 19 ਫਰਵਰੀ ਨੂੰ ਕਰਾਚੀ ਵਿੱਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਜਾਵੇਗਾ ਅਤੇ ਫਾਈਨਲ ਮੈਚ 9 ਮਾਰਚ ਨੂੰ ਲਾਹੌਰ ਵਿੱਚ ਹੋਵੇਗਾ। ਟੀਮ ਇੰਡੀਆ ਦਾ ਪਹਿਲਾ ਮੈਚ 20 ਫਰਵਰੀ ਨੂੰ ਬੰਗਲਾਦੇਸ਼ ਨਾਲ ਹੋਵੇਗਾ।
23 ਫਰਵਰੀ ਨੂੰ ਭਾਰਤ ਤੇ ਪਾਕਿਸਤਾਨ ਵਿਚਾਲੇ ਚੈਂਪੀਅਨ ਟਰਾਫ਼ੀ ਲਈ ਹੋਵੇਗਾ ਮੁਕਾਬਲਾ
Leave a Comment
Leave a Comment