ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਚੁਣੀਆਂ ਝਾਕੀਆਂ 10 ਸਾਲ ਬਾਅਦ ਦਿਖੇਗੀ ਚੰਡੀਗੜ੍ਹ ਦੀ ਝਾਕੀ
ਕੇਂਦਰ ਸਰਕਾਰ ਨੇ 26 ਜਨਵਰੀ 2024 ਯਾਨੀ ਕਿ ਗਣਤੰਤਰ ਦਿਵਸ ਵਾਲੇ ਦਿਨ ਹੋਣ ਵਾਲੀ ਪਰੇਡ ਲਈ ਹਰਿਆਣਾ, ਪੰਜਾਬ, ਉਤਰਾਖੰਡ ਅਤੇ ਚੰਡੀਗੜ੍ਹ ਦੀ ਝਾਕੀ ਚੁਣੀ ਹੈ। ਦਸ ਸਾਲ ਬਾਅਦ ਇਸ ਗਣਤੰਤਰ ਦਿਵਸ ‘ਤੇ ਦਿੱਲੀ ਰਾਜਪਥ ‘ਤੇ ਚੰਡੀਗੜ੍ਹ ਦੀ ਝਾਕੀ ਦਿਖਾਈ ਦੇਵੇਗੀ। ਰੱਖਿਆ ਮੰਤਰਾਲੇ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਇਸ ਸਾਲ ਦੀ ਪਰੇਡ ਵਿੱਚ ਗੁਜਰਾਤ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਕਰਨਾਟਕ, ਮੱਧ ਪ੍ਰਦੇਸ਼, ਬਿਹਾਰ, ਗੋਆ, ਝਾਰਖੰਡ, ਆਂਧਰਾ ਪ੍ਰਦੇਸ਼ ਅਤੇ ਤ੍ਰਿਪੁਰਾ ਸਮੇਤ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 15 ਝਾਕੀਆਂ ਸ਼ਾਮਿਲ ਹੋਣਗੀਆਂ। ਇਸ ਝਾਕੀ ਦਾ ਥੀਮ ਚੰਡੀਗੜ੍ਹ ਦੀ ਵਿਰਾਸਤ ‘ਤੇ ਤੈਅ ਕੀਤਾ ਗਿਆ ਹੈ। ਝਾਕੀ ਨੂੰ ਤਿਆਰ ਕਰਨ ਦਾ ਕੰਮ ਨਿਜੀ ਕੰਪਨੀ ਨੂੰ ਦੇ ਦਿੱਤਾ ਗਿਆ ਹੈ।
ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਪਰੇਡ ਲਈ Update
Leave a Comment
Leave a Comment