ਜਾਣਕਾਰੀ ਅਨੁਸਾਰ ਇਹ ਹਾਦਸਾ ਟਰੈਕਟਰ ਟਰਾਲੀ ਦੀ ਟਰਾਲੇ ਨਾਲ ਟੱਕਰ ਕਾਰਨ ਨਾਲ ਹੋਇਆ ਹੈ। ਹਾਦਸੇ ਵਿੱਚ 2 ਨੌਜਵਾਨਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਅਵਤਾਰ ਸਿੰਘ ਉਰਫ਼ ਤਾਰੂ (32 ਸਾਲ) ਅਤੇ ਸੁਰਿੰਦਰ ਸਿੰਘ (15) ਵਜੋਂ ਹੋਈ ਹੈ। ਇਹ ਨੌਜਵਾਨ ਪਿੰਡ ਭਗਵਾਨਪੁਰਾ ਦੇ ਰਹਿਣ ਵਾਲੇ ਸਨ। ਹਾਦਸੇ ’ਚ 10 ਤੋਂ ਵੱਧ ਸ਼ਰਧਾਲੂ ਜ਼ਖਮੀ ਹੋ ਗਏ ਹਨ।