EB24Network: ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਵੀਰ ਬਾਲ ਦਿਵਸ’ ਸਮਾਗਮ’ ਵਿੱਚ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਭਾਰਤ ਮੰਡਪਮ ਵਿੱਚ
ਵੀਰ ਬਾਲ ਦਿਵਸ ਪ੍ਰੋਗਰਾਮ ਦਾ ਹਿੱਸਾ ਬਣਨਗੇ। ਦੇਸ਼ ਦੇ ਭਵਿੱਖ ਦੀ ਨੀਂਹ ਦੇ ਤੌਰ ’ਤੇ ਬੱਚਿਆਂ ਨੂੰ ਸਨਮਾਨਿਤ ਕਰਨ ਵਾਲੇ ਦੇਸ਼ ਵਿਆਪੀ ਪ੍ਰੋਗਰਾਮ ਅਤੇ ‘ਸੁਪੋਸ਼ਿਤ ਪੰਚਾਇਤ ਮੁਹਿੰਮ’ ਦੀ ਸ਼ੁਰੂਆਤ ਕਰਨਗੇ ਜਿਸ ਦੌਰਾਨ ਸਭ ਤੋਂ ਵਧੀਆ 10 ਹਜ਼ਾਰ ਗ੍ਰਾਮ ਪੰਚਾਇਤਾਂ ਨੂੰ ਇਨਾਮ ਵੰਡੇ ਜਾਣਗੇ। ਜਾਣਕਾਰੀ ਅਨੁਸਾਰ ਇਸ ਮੁਹਿੰਮ ਦਾ ਉਦੇਸ਼ ਪੋਸ਼ਣ ਸੰਬੰਧੀ ਸੇਵਾਵਾਂ ਨੂੰ ਲਾਗੂ ਕਰਨ ਅਤੇ ਪੋਸ਼ਣ ਸੰਬੰਧੀ ਨਤੀਜਿਆਂ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਉਣਾ ਹੈ।
ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਵੀਰ ਬਾਲ ਦਿਵਸ’ ਸਮਾਗਮ’ ‘ਚ ਲੈਣਗੇ ਹਿੱਸਾ
Leave a Comment
Leave a Comment