By using this site, you agree to the Privacy Policy and Terms of Use.
Accept
Friday, Sep 11, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Friday, Sep 11, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > National > ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ
NationalRecent Post

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ

News Editor
Last updated: January 3, 2025 2:59 pm
News Editor
Share
1 Min Read
SHARE

ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਪ੍ਰਕਾਸ਼ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਇਸ ਮੌਕੇ ਕਾਂਗਰਸ ਪ੍ਰਧਾਨ ਮਲਿਕ ਅਰਜੁਨ, ਸੋਨੀਆ ਗਾਂਧੀ ਸਮੇਤ ਕਈ ਆਗੂਆਂ ਨੇ ਪਹੁੰਚ ਕੇ ਸ਼ਰਧਾਂਜਲੀ ਦਿੱਤੀ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਅੰਤਿਮ ਅਰਦਾਸ ਮੌਕੇ ਉਹਨਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ ਅਤੇ ਧੀਆਂ ਵਲੋਂ ਆਤਮਾ ਦੀ ਸ਼ਾਂਤੀ ਲਈ ਕੀਰਤਨ ਕੀਤਾ ਗਿਆ। ਇਸ ਮੌਕੇ ਉਹਨਾਂ ਦੀ ਪਤਨੀ ਗੁਰਸ਼ਰਨ ਕੌਰ ਨੇ ਖੁਦ ਡਾ. ਮਨਮੋਹਨ ਸਿੰਘ ਜੀ ਦਾ ਮਨਪਸੰਦ ਸ਼ਬਦ ਹਾਰਮੋਨੀਅਮ ਨਾਲ ਗਾਇਆ।

You Might Also Like

ਨਡਾਲਾ ਦੇ ਪਿੰਡ ਤਲਵੰਡੀ ਪੁਰਦਲ ਤੋਂ ਅਮਰੀਕਾ ਗਏ ਨੌਜਵਾਨ ਦੀ ਕੈਂਸਰ ਦੀ ਬਿਮਾਰੀ ਕਾਰਨ ਹੋਈ ਮੌਤ

ਜਲੰਧਰ ਪਠਾਨਕੋਟ ਕੌਮੀ ਸ਼ਾਹ ਮਾਰਗ ’ਤੇ ਵਾਪਰਿਆ ਭਿਆਨਕ ਸੜਕ ਹਾਦਸਾ

ਪੰਜਾਬ ਵਿੱਚ ਸੜਕ ਹਾਦਸਿਆਂ ਦੇ 5 ਕਾਰਨ

ਆਪ ਹੀ ਆਪਣੇ ਘਰ ‘ਤੇ ਗੋਲੀਆਂ ਚਲਾਉਣ ਦੇ ਜੁਰਮ ਵਿੱਚ ਸ਼ਿਵ ਸੈਨਾ ਆਗੂ ਗ੍ਰਿਫਤਾਰ ਸੁਰੱਖਿਆ ਲੈਣ ਲਈ ਕੀਤਾ ਇਹ ਡਰਾਮਾ

ਤਾਮਿਲਨਾਡੂ ਦੇ ਇਰੋਡ (ਪੂਰਬ) ਉਪ-ਚੋਣਾਂ ਦਾ ਵੇਰਵਾ

Share This Article
Facebook Twitter Copy Link Print
Share
Previous Article 6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸ ਸੇਵਾਵਾਂ ਰਹਿਣਗੀਆਂ ਠੱਪ
Next Article ਮਾਨਸਾ ਵਿਖੇ ਸਕਾਰਪੀਓ ਗੱਡੀ ਵੱਲੋਂ ਦੋ ਸਕੇ ਭਰਾਵਾਂ ਨੂੰ ਭਿਆਨਕ ਟੱਕਰ ਇੱਕ ਭਰਾ ਦੀ ਮੌਕੇ ‘ਤੇ ਮੌਤ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Opportunity awaits exploring diverse gaming options with theluckcasinos-uk.uk and secure platforms
Uncategorized
September 11, 2026
Historical auctions and rare coins showcased at spinkings-unitedkingdom.uk offer lasting value
Uncategorized
September 11, 2026
Exzellente Erfahrungen sammeln mit https://casinacho-deutschland.com.de für entspanntes Glücksspiel zu Hause
Uncategorized
September 10, 2026
Qualifizierte Empfehlungen für Online Casinos führen über https://theninlay-casinos.com.de zu neuen Spielerlebnissen
Uncategorized
September 10, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?