ਜਾਣਕਾਰੀ ਅਨੁਸਾਰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਅੱਜ ਘਰ ਵਿੱਚ ਹੀ ਪੁਲਿਸ ਵੱਲੋਂ ਨਜ਼ਰਬੰਦ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹਨਾਂ ਅੱਜ ਮੁਹਾਲੀ ਜਾਣਾ ਸੀ ਪਰ ਪੁਲਿਸ ਨੇ ਉਨ੍ਹਾਂ ਨੂੰ ਸਵੇਰੇ ਹੀ ਘਰ ਵਿਚ ਨਜ਼ਰਬੰਦ ਕਰਦਿਆਂ ਘਰ ਦੇ ਚਾਰੇ ਪਾਸੇ ਨਾਕਾਬੰਦੀ ਕਰ ਦਿੱਤੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਘਰ ਵਿੱਚ ਕੀਤੇ ਗਏ ਨਜ਼ਰਬੰਦ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
