ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਤਿੰਨ ਦਿਨਾਂ ਲਈ (6 ਤੋਂ 8 ਜਨਵਰੀ ਤੱਕ) ਹੜਤਾਲ ਦਾ ਐਲਾਨ ਕੀਤਾ ਗਿਆ ਸੀ। ਪਰੰਤੂ ਅੱਜ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜਨਵਰੀ ਨੂੰ ਇਸ ਮਾਮਲੇ ਸੰਬੰਧੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਯੂਨੀਅਨ ਵੱਲੋਂ ਹੜਤਾਲ ਖ਼ਤਮ ਕਰ ਦਿੱਤੀ ਗਈ ਹੈ ਅਤੇ ਕੱਲ੍ਹ, 8 ਜਨਵਰੀ ਤੋਂ ਸਰਕਾਰੀ ਬੱਸ ਸਰਵਿਸ ਚਾਲੂ ਕਰ ਦਿੱਤੀ ਜਾਵੇਗੀ।
ਕੱਲ੍ਹ ਨਹੀਂ ਹੋਵੇਗੀ ਸਰਕਾਰੀ ਬੱਸਾਂ ਦੀ ਹੜਤਾਲ ਮੁੱਖ ਮੰਤਰੀ ਕਰਨਗੇ ਵਰਕਰਜ਼ ਨਾਲ ਮੀਟਿੰਗ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
