ਬਠਿੰਡੇ ਦੇ ਪਿੰਡ ਲਾਲੇਆਣਾ ‘ਚ ਪਿਛਲੇ ਕੁੱਝ ਸਮੇਂ ਤੋਂ ਨਰੇਗਾ ਦਾ ਕੰਮ ਸ਼ੁਰੂ ਨਾ ਕਰਵਾਉਣ ਕਾਰਨ ਪਿੰਡ ਵਾਸੀਆਂ ਨੇ ਪਿੰਡ ਦੇ ਸਰਪੰਚ ਬੂਟਾ ਸਿੰਘ ਦੀ ਅਗਵਾਈ ’ਚ ਸਥਾਨਕ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਹੈ ਅਤੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਦੇ ਖਿਲਾਫ਼ ਵੀ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਹੈ।