ਅੱਜ ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਨਿਯੁਕਤੀ ਕੀਤੀ ਜਾਵੇਗੀ। ਇਸਦੇ ਨਾਲ ਜਲੰਧਰ ਦੇ ਨਵੇਂ ਡਿਵੀਜ਼ਨਲ ਕਮਿਸ਼ਨਰ ਅਰੁਣ ਸੇਖੜੀ ਵੱਲੋਂ ਅੱਜ ਸ਼ਹਿਰ ਦੇ ਨਵ-ਨਿਯੁਕਤ ਕੌਂਸਲਰਾਂ ਨੂੰ ਸਹੁੰ ਚੁਕਾਈ ਜਾਵੇਗੀ। ਜਾਣਕਾਰੀ ਅਨੁਸਾਰ ਦੁਪਹਿਰ 3 ਵਜੇ ਨਵੇਂ ਮੇਅਰ ਦਾ ਐਲਾਨ ਕੀਤਾ ਜਾਵੇਗਾ।
ਅੱਜ ਜਲੰਧਰ ਨਗਰ ਨਿਗਮ ਦੇ ਨਵੇਂ ਮੇਅਰ ਦੀ ਹੋਵੇਗੀ ਨਿਯੁਕਤੀ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
