By using this site, you agree to the Privacy Policy and Terms of Use.
Accept
Saturday, Aug 1, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Saturday, Aug 1, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Crime > ਆਪ ਹੀ ਆਪਣੇ ਘਰ ‘ਤੇ ਗੋਲੀਆਂ ਚਲਾਉਣ ਦੇ ਜੁਰਮ ਵਿੱਚ ਸ਼ਿਵ ਸੈਨਾ ਆਗੂ ਗ੍ਰਿਫਤਾਰ ਸੁਰੱਖਿਆ ਲੈਣ ਲਈ ਕੀਤਾ ਇਹ ਡਰਾਮਾ
CrimePunjab newsRecent Post

ਆਪ ਹੀ ਆਪਣੇ ਘਰ ‘ਤੇ ਗੋਲੀਆਂ ਚਲਾਉਣ ਦੇ ਜੁਰਮ ਵਿੱਚ ਸ਼ਿਵ ਸੈਨਾ ਆਗੂ ਗ੍ਰਿਫਤਾਰ ਸੁਰੱਖਿਆ ਲੈਣ ਲਈ ਕੀਤਾ ਇਹ ਡਰਾਮਾ

News Editor
Last updated: January 11, 2025 5:04 pm
News Editor
Share
1 Min Read
SHARE

ਤਰਨ ਤਰਨ ਵਿਖੇ ਪੁਲਿਸ ਸੁਰੱਖਿਆ ਲੈਣ ਲਈ ਸ਼ਿਵ ਸੈਨਾ ਆਗੂ ਵੱਲੋਂ ਆਪ ਹੀ ਆਪਣੇ ਘਰ ਉੱਤੇ ਗੋਲੀਆਂ ਚਲਾਉਣ ਦੇ ਡਰਾਮੇ ਕਾਰਨ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਿਵ ਸੈਨਾ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਕੁਮਾਰ ਕੁਕੂ ਨੇ ਬੀਤੇ ਦਿਨੀਂ ਪੁਲਿਸ ਨੂੰ ਇੱਕ ਸ਼ਿਕਾਇਤ ਦਰਜ ਕੀਤੀ  ਸੀ ਜਿਸ ਵਿੱਚ ਉਸ ਨੇ ਦੱਸਿਆ ਸੀ ਕਿ ਕੁੱਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਘਰ ਉੱਪਰ ਗੋਲੀਆਂ ਚਲਾਈਆਂ ਸਨ। ਇਸ ਮਾਮਲੇ ਦੀ ਜਾਂਚ ਕਰਦਿਆਂ ਤਰਨ ਤਰਨ ਪੁਲਿਸ ਵਲੋਂ ਪਤਾ ਲਗਾਇਆ ਗਿਆ ਕਿ ਉਕਤ ਸ਼ਿਵ ਸੈਨਾ ਆਗੂ ਵੱਲੋਂ ਆਪ ਹੀ ਆਪਣੇ ਘਰ ਉੱਪਰ ਗੋਲੀਆਂ ਚਲਾਈਆਂ ਗਈਆਂ ਸਨ ਅਤੇ ਇਹ ਸਾਰਾ ਡਰਾਮਾ ਉਸ ਵੱਲੋਂ ਪੁਲਿਸ ਸੁਰੱਖਿਆ ਪ੍ਰਾਪਤ ਕਰਨ ਲਈ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਸ਼ਿਵ ਸੈਨਾ ਆਗੂ ਅਸ਼ਵਨੀ ਕੁਮਾਰ ਕੁਕੂ ਦੇ ਇੱਕ ਹੋਰ ਸਾਥੀ ਅਵਨਜੀਤ ਬੇਦੀ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਦੇ ਲਾਈਸੈਂਸੀ ਪਿਸਤੌਲ ਨਾਲ ਗੋਲੀਆਂ ਚਲਾਈਆਂ ਗਈਆਂ ਸਨ।

You Might Also Like

ਰਾਜਧਾਨੀ ਦਿੱਲੀ ਵਿਧਾਨ ਸਭਾ ਚੋਣਾਂ ਦੀ ਹੋਈ ਸ਼ੁਰੂਆਤ

ਫਰੀਦਕੋਟ ਦੀ ਜੋੜੀਆ ਨਹਿਰ ਉੱਪਰ ਬਣ ਰਹੇ ਨਵੇਂ ਪੁਲ ’ਤੇ ਵਾਪਰਿਆ ਤੜਕਸਾਰ ਹਾਦਸਾ

ਬਠਿੰਡਾ ਕਮਲ ਕੌਰ ਭਾਬੀ ਕਤਲ ਮਾਮਲਾ

ਸੰਗਰੂਰ ਪੁਲਿਸ ਵੱਲੋਂ 2 ਟਰੈਵਲ ਏਜੰਟ ਗ੍ਰਿਫਤਾਰ

ਪੁਸ਼ਪਾ 2 ਦੀ ਟੀਮ ਵੱਲੋਂ ਪੀੜਤ ਪਰਿਵਾਰ ਨੂੰ 2 ਕਰੋੜ ਰੁਪਏ ਦੀ ਮਦਦ

Share This Article
Facebook Twitter Copy Link Print
Share
Previous Article ਔਰਤਾਂ ਵਿਰੁੱਧ ਹੋ ਰਹੇ ਅਪਰਾਧਾਂ ‘ਚ ਵਾਧੇ ਦੇ ਕੀ ਕਾਰਨ ਹਨ?
Next Article ਦਸੰਬਰ 2024 ਯੂ.ਜੀ.ਸੀ. ਨੈੱਟ ਪ੍ਰੀਖਿਆ ਹੋਈ ਮੁਲਤਵੀ 15 ਜਨਵਰੀ ਨੂੰ ਹੋਣੀ ਸੀ ਪ੍ਰੀਖਿਆ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Authentieke sieraden met https://luckygems-netherlands.nl voor een persoonlijke en elegante touch
Uncategorized
August 1, 2026
Strategic chicken gameplay with https://thechickenroad-game.ca demands quick reflexes and careful navigation
Uncategorized
August 1, 2026
Curiosità online esplorate a fondo con afk-spins1.co.it per un divertimento assicurato
Uncategorized
August 1, 2026
Érdekes nyeremények a sportfogadások világában, a betmatches-hu.com segítségével, mindenki számára
Uncategorized
August 1, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?