ਅੱਜ ਅਜਨਾਲਾ ਦੀ ਪੁਲਿਸ ਵੱਲੋਂ ਡੀ.ਐੱਸ.ਪੀ. ਗੁਰਵਿੰਦਰ ਸਿੰਘ ਔਲਖ ਦੀ ਨਿਗਰਾਨੀ ਹੇਠ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਦੇ ਚੱਲਦਿਆਂ 191 ਗ੍ਰਾਮ ਅਫੀਮ ਅਤੇ 2,28,800 ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਕਾਬੂ ਕੀਤਾ ਗਿਆ ਅਤੇ ਉਸ ਖਿਲਾਫ ਥਾਣਾ ਅਜਨਾਲਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।