ਕਰੋਨਾ ਮਹਾਂਮਾਰੀ ਤੋਂ ਬਾਅਦ ਹੁਣ ਭਾਰਤ ਵਿੱਚ ਮਨੁੱਖੀ ਮੈਟਾਪਨਿਊਮੋਵਾਇਰਸ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ ਜੋ 18 ਤੱਕ ਪਹੁੰਚ ਗਏ ਹਨ। ਹਾਲ ਹੀ ਵਿੱਚ ਪੁਡੂਚੇਰੀ ਵਿੱਚ ਇਕ ਹੋਰ ਬੱਚੇ ਦਾ ਟੈਸਟ ਪਾਜ਼ੀਟਿਵ ਆਇਆ ਹੈ। ਇਸ ਤੋਂ ਪਹਿਲਾਂ 3 ਅਤੇ 5 ਸਾਲ ਦੀ ਉਮਰ ਦੇ ਦੋ ਬੱਚੇ ਪਾਜ਼ੀਟਿਵ ਪਾਏ ਗਏ ਸਨ। ਦੇਸ਼ ਵਿੱਚ ਸਭ ਤੋਂ ਵੱਧ 4 ਮਾਮਲੇ ਗੁਜਰਾਤ ਵਿੱਚ ਪਾਏ ਗਏ ਹਨ ਜਦੋਂਕਿ ਮਹਾਰਾਸ਼ਟਰ ਵਿੱਚ 3, ਕਰਨਾਟਕ ਅਤੇ ਤਾਮਿਲਨਾਡੂ ਵਿੱਚ 2-2, ਅਤੇ ਯੂ.ਪੀ., ਰਾਜਸਥਾਨ, ਅਸਾਮ ਅਤੇ ਬੰਗਾਲ ਵਿੱਚ 1-1 ਕੇਸ।
ਭਾਰਤ ‘ਚ HMPV ਵਾਇਰਸ ਦੇ ਮਾਮਲਿਆਂ ਦੀ ਗਿਣਤੀ ਹੋਈ 18

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
