ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਹੁਕਮਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਦੀ ਅਗਵਾਈ ਹੇਠ ਇੱਕ ਵਫ਼ਦ ਵੱਲੋਂ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਪੱਤਰ ਸੌਂਪ ਕੇ ਅੰਮ੍ਰਿਤਸਰ ਵਿੱਚ ਕੰਗਨਾ ਰਣੌਤ ਦੀ ‘ਐਮਰਜੈਂਸੀ’ ਫ਼ਿਲਮ ਦੀ ਰਿਲੀਜ਼ ’ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਅੰਦਰ ਜ਼ਿਲ੍ਹਾ ਪੱਧਰ ’ਤੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਵੀ ਫ਼ਿਲਮ ਬੈਨ ਕਰਨ ਲਈ ਮੰਗ ਪੱਤਰ ਦਿੱਤੇ ਗਏ ਹਨ।
ਫ਼ਿਲਮ ‘ਐਮਰਜੈਂਸੀ’ ’ਤੇ ਬੈਨ ਲਗਾਉਣ ਲਈ ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਡੀ.ਸੀ. ਨੂੰ ਮੰਗ ਪੱਤਰ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
