By using this site, you agree to the Privacy Policy and Terms of Use.
Accept
Wednesday, Sep 9, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Wednesday, Sep 9, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Breaking news > ਅੱਜ ਜਲੰਧਰ ਸਮੇਤ ਪੰਜਾਬ ਭਰ ਦੇ ਵਕੀਲਾਂ ਵੱਲੋਂ ਹੜਤਾਲ ਇੱਕ ਵਕੀਲ ’ਤੇ ਹੋਏ ਜਾਨਲੇਵਾ ਹਮਲੇ ਦਾ ਹੈ ਮਾਮਲਾ
Breaking newsPunjab newsRecent Post

ਅੱਜ ਜਲੰਧਰ ਸਮੇਤ ਪੰਜਾਬ ਭਰ ਦੇ ਵਕੀਲਾਂ ਵੱਲੋਂ ਹੜਤਾਲ ਇੱਕ ਵਕੀਲ ’ਤੇ ਹੋਏ ਜਾਨਲੇਵਾ ਹਮਲੇ ਦਾ ਹੈ ਮਾਮਲਾ

News Editor
Last updated: January 16, 2025 4:09 pm
News Editor
Share
1 Min Read
SHARE

ਅੱਜ ਜਲੰਧਰ ਸਮੇਤ ਪੰਜਾਬ ਭਰ ਦੇ ਵਕੀਲਾਂ ਵੱਲੋਂ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ। ਦੱਸ ਦਇਆ ਕਿ ਫਤਿਹਗੜ੍ਹ ਸਾਹਿਬ ਵਿੱਚ ਨਗਰ ਕੌਂਸਲ ਚੋਣਾਂ ਦੌਰਾਨ ਇੱਕ ਵਕੀਲ ’ਤੇ ਜਾਨਲੇਵਾ ਹਮਲਾ ਕੀਤਾ ਗਿਆ ਸੀ ਜਿਸ ਉੱਤੇ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਕੁੱਝ ਦਿਨ ਪਹਿਲਾਂ, ਲੁਧਿਆਣਾ ਦੇ ਵਕੀਲਾਂ ਨੇ ਵੀ ਇਸ ਮਾਮਲੇ ‘ਤੇ ਇੱਕ ਦਿਨ ਦੀ ਹੜਤਾਲ ਕੀਤੀ ਸੀ ਜਿਸ ਤੋਂ ਬਾਅਦ ਅੱਜ ਵਕੀਲਾਂ ਨੇ ਜਲੰਧਰ ਸਮੇਤ ਪੰਜਾਬ ਭਰ ਵਿੱਚ ਹੜਤਾਲ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਵਕੀਲ ਹਸਨ ਸਿੰਘ ਉੱਤੇ ਸਥਾਨਕ ਵਿਧਾਇਕ ਗੈਰੀ ਵੈਡਿੰਗ ਦੇ ਭਰਾ ਅਤੇ ਉਸਦੇ ਸਾਥੀਆਂ ਨੇ ਰਿਵਾਲਵਰ ਦੇ ਬੱਟ ਨਾਲ ਹਮਲਾ ਕੀਤਾ ਸੀ।

You Might Also Like

ਬਰਨਾਲਾ-ਮਾਨਸਾ ਮੁੱਖ ਮਾਰਗ: ਟਰਾਈਡੈਂਟ ਉਦਯੋਗ ਧੌਲਾ ਵਿਸ਼ਵਕਰਮਾਂ ਪਾਰਕਿੰਗ ’ਚ ਟਰੱਕ ਨੂੰ ਲੱਗੀ ਅੱਗ ਕੈਬਿਨ ‘ਚ ਪਏ ਦੋ ਵਿਅਕਤੀਆਂ ਦੀ ਮੌਤ

ਮਲੌਦ ਦੇ ਬੀ.ਡੀ.ਪੀ.ਓ. ਦਫ਼ਤਰ ਸਾਹਮਣੇ ਕਾਂਗਰਸ ਪਾਰਟੀ ਨੇ ਲਗਾਇਆ ਧਰਨਾ

ਲੁਧਿਆਣਾ ਜਾਗੋ ਸਮਾਗਮ ‘ਚ ਝਗੜੇ ਦੌਰਾਨ ਹੋਈ ਫਾਇਰਿੰਗ

ਯੂ.ਪੀ. ‘ਚ 52 ਸਾਲ ਦੇ ਪਿਤਾ ਨੇ ਦਿੱਤਾ ਸ਼ਰਮਨਾਕ ਘਟਨਾ ਨੂੰ ਅੰਜ਼ਾਮ

ਪਟਨਾ, ਬਿਹਾਰ ‘ਚ ਪੁਲਿਸ ਕਰਮਚਾਰੀਆਂ ਨਾਲ ਵਾਪਰੀ ਵੱਡੀ ਘਟਨਾ

Share This Article
Facebook Twitter Copy Link Print
Share
Previous Article ਇਸਰੋ ਨੇ ਰਚਿਆ ਇਤਿਹਾਸ ਭਾਰਤ ਬਣਿਆ ਪੁਲਾੜ ਵਿੱਚ ਡੌਕਿੰਗ ਕਰਨ ਵਾਲਾ ਚੌਥਾ ਦੇਸ਼
Next Article Overthinking ਨੂੰ ਰੋਕਣ ਅਤੇ ਅੰਦਰੂਨੀ ਸ਼ਾਂਤੀ ਪ੍ਰਾਪਤ ਕਰਨ ਲਈ ਵਰਤੋ ਇਹ 5 ਜਾਪਾਨੀ ਤਰੀਕੇ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Vergelijking_van_kansspelen_en_stortingsbonussen_bij_https_the-lolajacks-casino-
Post
September 8, 2026
Strategy_and_rewards_await_with_the-kingdomcasino_uk_for_discerning_players_seek
Post
September 8, 2026
Uitgebreide_oplossingen_met_thespindogs_nl_voor_een_effectieve_digitale_groei
Post
September 8, 2026
Zahlreiche_Möglichkeiten_ergeben_sich_beim_Online-Glücksspiel_mit_https_thenvc
Post
September 8, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?