ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ ਤੇ ਉਸ ਦੇ ਕਤਲ ਮਾਮਲੇ ਦੇ ਵਿੱਚ ਸਿਆਲਦਾਹ ਹਾਈ ਕੋਰਟ ਵੱਲੋਂ ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਉਸਨੂੰ ਅਦਾਲਤ ਵੱਲੋਂ 50,000 ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।

Sign in to your account