ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਜਬਰ ਜਨਾਹ ਤੇ ਉਸ ਦੇ ਕਤਲ ਮਾਮਲੇ ਦੇ ਵਿੱਚ ਸਿਆਲਦਾਹ ਹਾਈ ਕੋਰਟ ਵੱਲੋਂ ਦੋਸ਼ੀ ਸੰਜੇ ਰੌਏ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਇਸ ਦੇ ਨਾਲ ਉਸਨੂੰ ਅਦਾਲਤ ਵੱਲੋਂ 50,000 ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।
ਦੋਸ਼ੀ ਸੰਜੇ ਰੌਏ ਨੂੰ ਹੋਵੇਗੀ ਉਮਰ ਕੈਦ ਦੀ ਸਜ਼ਾ ਕੋਲਕਾਤਾ ਜਬਰ ਜਨਾਹ ਤੇ ਕਤਲ ਦਾ ਹੈ ਮਾਮਲਾ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
