ਅੱਜ ਮੌਸਮ ਵਿਭਾਗ ਵੱਲੋਂ 22-23 ਜਨਵਰੀ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਦਰਸਾਈ ਗਈ ਹੈ। ਮੌਸਮ ਵਿਭਾਗ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਹੈ ਕਿ ਪਿਛਲੇ ਕੁੱਝ ਦਿਨਾਂ ਤੋਂ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ। ਨਾਲ ਹੀ ਦੱਸ ਦਈਏ ਕਿ ਪੰਜਾਬ ਵਿੱਚ ਪਿਛਲੇ 24 ਘੰਟਿਆਂ ‘ਚ ਤਾਪਮਾਨ 4.8 ਡਿਗਰੀ ਵਧਿਆ ਹੈ ਜਿਸ ਤੋਂ ਬਾਅਦ ਤਾਪਮਾਨ ਆਮ ਦਰਜ ਹੋਇਆ ਹੈ।
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ 22-23 ਜਨਵਰੀ ਨੂੰ ਬਦਲੇਗਾ ਮੌਸਮ
Leave a Comment
Leave a Comment