By using this site, you agree to the Privacy Policy and Terms of Use.
Accept
Saturday, Apr 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Saturday, Apr 25, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Blog > Punjab news > ਤਬਲਾ ਵਾਦਕ ਜ਼ਾਕਿਰ ਹੁਸੈਨ ਦੀ ਯਾਦ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ
Punjab newsRecent Post

ਤਬਲਾ ਵਾਦਕ ਜ਼ਾਕਿਰ ਹੁਸੈਨ ਦੀ ਯਾਦ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ

News Editor
Last updated: January 23, 2025 11:32 am
News Editor
Share
1 Min Read
SHARE

ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਭਰਾ ਫਜ਼ਲ ਕੁਰੈਸ਼ੀ ਨੇ ਜ਼ਾਕਿਰ ਹੁਸੈਨ, ਜਿਹਨਾਂ ਦਾ ਕੁੱਝ ਦਿਨ ਪਹਿਲਾਂ ਦੇਹਾਂਤ ਹੋ ਗਿਆ ਸੀ, ਦੀ ਯਾਦ ਵਿੱਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਵਾਏ ਹਨ। ਜਿਸ ਲਈ ਉਹ ਵਿਸ਼ੇਸ਼ ਤੌਰ ‘ਤੇ ਮੁੰਬਈ ਤੋਂ ਆਏ ਸਨ ਅਤੇ ਉਹਨਾਂ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ‘ਤੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਵਾ ਕੇ ਮੈਂ ਬਹੁਤ ਖੁਸ਼ ਹਾਂ ਅਤੇ ਮੈਨੂੰ ਬਹੁਤ ਖੁਸ਼ੀ ਹੈ ਕਿ ਸਿੱਖ ਸ਼ਾਗਿਰਦਾਂ ਨੇ ਮੇਰੀ ਮਦਦ ਕੀਤੀ ਹੈ। ਉਹਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਦੇ ਪਰਿਵਾਰ ਦਾ ਘਰਾਣਾ ਵੀ ਪੰਜਾਬ ਨਾਲ ਸੰਬੰਧਿਤ ਹੈ। ਇਸ ਮੌਕੇ ਫਜ਼ਲ ਕੁਰੈਸ਼ੀ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰੋਪਾ ਨਾਲ ਸਨਮਾਨਿਤ ਵੀ ਕੀਤਾ ਗਿਆ ਹੈ।

You Might Also Like

Zomato ਕੰਪਨੀ ਦੀ BSE ਸੈਂਸੈਕਸ ‘ਚ ਐਂਟਰੀ ਲਿਸਟਿੰਗ ਦੇ ਸਾਢੇ ਤਿੰਨ ਸਾਲ ਬਾਅਦ ਰਚਿਆ ਇਤਿਹਾਸ

ਕੀ ਤੁਸੀਂ ਵੀ ਇਸ Winters ‘ਚ Snowfall Places ‘ਤੇ ਘੁੰਮਣ ਜਾਣ ਦਾ ਸੋਚ ਰਹੇ ਹੋ ? ਤਾਂ ਇਹਨਾਂ ਚੀਜ਼ਾਂ ਨੂੰ Carry ਕਰਨਾ ਬਿਲਕੁਲ ਨਾ ਭੁੱਲਿਓ।

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਵੱਡੀ ਸਫਲਤਾ

ਭਾਜਪਾ ਪਾਰਟੀ ਹਰਪ੍ਰੀਤ ਕੌਰ ਬਬਲਾ 19 ਵੋਟਾਂ ਨਾਲ ਚੰਡੀਗੜ੍ਹ ਮੇਅਰ ਘੋਸ਼ਿਤ

Share Market Today: ਸ਼ੇਅਰ ਬਾਜ਼ਾਰ ਦੀ ਗਿਰਾਵਟ ‘ਤੇ ਲੱਗੀ ਬ੍ਰੇਕ, ਜਾਣੋ ਕੀ ਹੈ ਸੈਂਸੇਕਸ-ਨਿਫਟੀ ‘ਚ ਭਾਰੀ ਵਾਧੇ ਦਾ ਕਾਰਨ?

Share This Article
Facebook Twitter Copy Link Print
Share
Previous Article ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦੀ ਵੱਡੀ ਸਫ਼ਲਤਾ ਪਾਕਿਸਤਾਨ ਤੋਂ ਅਸਲਾ ਮੰਗਵਾਉਣ ਦੇ ਜੁਰਮ ‘ਚ ਇੱਕ ਨੌਜਵਾਨ ਨੂੰ ਕੀਤਾ ਕਾਬੂ
Next Article ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਨੂੰ ਮਿਲੀ ਜਾਨੋ ਮਾਰਨ ਦੀ ਧਮਕੀ ਅਣਪਛਾਤੇ ਵਿਅਕਤੀ ਨੇ ਭੇਜਿਆ ਧਮਕੀ ਭਰਿਆ ਮੇਲ
Leave a Comment Leave a Comment

Leave a Reply Cancel reply

Your email address will not be published. Required fields are marked *

Recipe Rating




Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!

    -Sponsored-
    Ad imageAd image

    Latest News

    Wydajność gier kasynowych Vox na urządzeniach mobilnych: Poradnik dla graczy
    Uncategorized
    April 25, 2026
    Wydajność gier kasynowych Vox na urządzeniach mobilnych: Poradnik dla graczy
    Uncategorized
    April 25, 2026
    Jak przebiega procedura wypłaty kartą bankową w Vox Casino?
    Uncategorized
    April 25, 2026
    Jak przebiega procedura wypłaty kartą bankową w Vox Casino?
    Uncategorized
    April 25, 2026

    Advertise

    • Advertise with us
    • Newsletters
    • Deal
    //

    The EB24 NETWORK is an INDEPENDENT MEDIA platform to generate awareness among the masses regarding society, socio-eco, and politico.

    Sign Up for Our Newsletter

    Subscribe to our newsletter to get our newest articles instantly!

      EB24 NETWORKEB24 NETWORK
      Follow US
      © 2024 EB24 Network. All Rights Reserved.
      • About Us
      • Privacy Policy
      • Terms of Use
      Welcome Back!

      Sign in to your account

      Username or Email Address
      Password

      Lost your password?