ਜਲੰਧਰ ਜ਼ਿਲ੍ਹੇ ਦੇ ਆਪ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹੰਸ ਰਾਜ ਰਾਣਾ ਦੀ ਅਚਾਨਕ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਹੰਸ ਰਾਜ ਰਾਣਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਜਿਸ ਕਾਰਨ ਹੰਸ ਰਾਜ ਰਾਣਾ ਦਾ ਪਰਿਵਾਰ ਇੱਕ ਡੂੰਗੇ ਸਦਮੇ ਵਿੱਚ ਹੈ ਅਤੇ ਇਲਾਕੇ ਵਿੱਚ ਸੋਗ ਦੀ ਲਹਿਰ ਫੈਲੀ ਹੋਈ ਹੈ।