79 ਸਾਲ ਦੀ ਉਮਰ ‘ਚ ਲਏ ਆਖਰੀ ਸਾਹ
ਬ੍ਰੇਨ ਸਰਜਰੀ ਲਈ ਸਨ ਹਸਪਤਾਲ ‘ਚ ਦਾਖ਼ਲ
ਜਾਣਕਾਰੀ ਅਨੁਸਾਰ ਸਾਬਕਾ ਮੁੱਖ ਚੋਣ ਕਮਿਸ਼ਨਰ ਨਵੀਨ ਚਾਵਲਾ ਦਾ 79 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਦੱਸ ਦਈਏ ਕਿ ਨਵੀਨ ਚਾਵਲਾ 10 ਦਿਨ ਪਹਿਲਾਂ ਬ੍ਰੇਨ ਸਰਜਰੀ ਲਈ ਹਸਪਤਾਲ ਵਿੱਚ ਦਾਖ਼ਲ ਸਨ। ਜਿਥੇ ਅੱਜ ਸਵੇਰੇ ਉਹਨਾਂ ਦਾ ਦਿਹਾਂਤ ਹੋ ਗਿਆ ਹੈ।