ਕਿਹਾ ਮਿਲਦਾ ਹੈ ਇਸ ਪਵਿੱਤਰ ਅਸਥਾਨ ‘ਤੇ ਸਕੂਨ
ਨੇਪਾਲ ਦੀ ਫ਼ੋਰਸ ਦੇ 24 ਮੈਂਬਰੀ ਵਫ਼ਦ ਮੈਂਬਰ ਭਾਰਤ ਸਰਕਾਰ ਦੇ ਸੱਦੇ ’ਤੇ ਤਿੰਨ ਦਿਨਾਂ ਦੇ ਦੌਰੇ ਲਈ ਭਾਰਤ ਆਏ ਹਨ। ਜਾਣਕਾਰੀ ਅਨੁਸਾਰ ਅੱਜ ਉਹਨਾਂ ਦੁਆਰਾ ਅੱਜ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਗਿਆ ਜਿਸ ਉਪਰੰਤ 9 ਨੇਪਾਲ ਵਫ਼ਦ ਦੇ ਆਗੂ ਡੀਆਈਜੀ ਅੰਜਨੀ ਕੁਮਾਰ ਨੇ ਦੱਸਿਆ ਕਿ ਨੇਪਾਲ ਫ਼ੋਰਸਿਜ਼ ਦਾ ਸੰਬੰਧ ਵੀ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਲ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਆ ਕੇ ਉਹਨਾਂ ਨੂੰ ਬਹੁਤ ਹੀ ਸਕੂਨ ਮਿਲਿਆ ਹੈ।