ਅੱਜ ਭਾਰਤ ਅਤੇ ਇੰਗਲੈਂਡ ਵਿਚਕਾਰ ਵਨ-ਡੇ ਮੈਚ ਆਯੋਜਿਤ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਇਹ ਵਨ-ਡੇ ਮੈਚ ਤਿੰਨ ਲੜੀਆਂ ਵਿੱਚ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਭਾਰਤ ਨੇ ਇੰਗਲੈਂਡ ਨੂੰ ਟੀ-20 ਦੌਰਾਨ 5 ਮੈਚਾਂ ਦੀ ਲੜੀ ਵਿੱਚ
4-1 ਨਾਲ ਹਰਾਇਆ ਸੀ। ਦੱਸ ਦਈਏ ਕਿ ਇਹ ਮੈਚ ਦੁਪਹਿਰ ਡੇਢ ਵਜੇ ਸ਼ੁਰੂ ਕੀਤਾ ਜਾਵੇਗਾ।
ਅੱਜ ਹੋਵੇਗਾ ਭਾਰਤ ਅਤੇ ਇੰਗਲੈਂਡ ਵਿਚਕਾਰ ਵਨ-ਡੇ ਮੈਚ

Leave a Comment
Leave a Comment