‘ਭਾਜਪਾ’ ਉਮੀਦਵਾਰ ਪਰਵੇਸ਼ ਵਰਮਾ ਰਹੇ ਜੇਤੂ
ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਦਾ ਐਲਾਨ ਹੋ ਚੁੱਕਾ ਹੈ। ਜਾਣਕਾਰੀ ਅਨੁਸਾਰ ‘ਨਵੀਂ ਦਿੱਲੀ ਹਲਕੇ ਤੋਂ ‘ਆਪ’ ਦੇ ਕੌਮੀ ਕਨਵੀਨਰ ਅਤੇ ਉਮੀਦਵਾਰ ਅਰਵਿੰਦ ਕੇਜਰੀਵਾਲ ਵਿਧਾਨ ਸਭਾ ਚੋਣਾਂ ਦਾ ਮੁਕਾਬਲਾ ‘ਭਾਜਪਾ’ ਉਮੀਦਵਾਰ ਪਰਵੇਸ਼ ਵਰਮਾ ਦੁਆਰਾ ਪਾਈ ਮਾਤ ਕਾਰਨ ਹਾਰ ਗਏ ਹਨ।