By using this site, you agree to the Privacy Policy and Terms of Use.
Accept
Monday, Jul 27, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Monday, Jul 27, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > National > ਮਹਾਕੁੰਭ ਮੇਲੇ ਲਈ ਐਡਵਾਈਜ਼ਰੀ ਜਾਰੀ ਹੁਣ ਦਾਖ਼ਲ ਨਹੀਂ ਹੋ ਸਕਣਗੇ ਵਾਹਨ
NationalRecent PostReligious

ਮਹਾਕੁੰਭ ਮੇਲੇ ਲਈ ਐਡਵਾਈਜ਼ਰੀ ਜਾਰੀ ਹੁਣ ਦਾਖ਼ਲ ਨਹੀਂ ਹੋ ਸਕਣਗੇ ਵਾਹਨ

NewsAdmin
Last updated: February 11, 2025 12:14 pm
NewsAdmin
Share
1 Min Read
SHARE

ਮਹਾਕੁੰਭ ਮੇਲਾ ਜਿਸਦੇ ਕੁੱਝ ਦਿਨ ਬਾਕੀ ਹਨ, ਦੇ ਚੱਲਦਿਆਂ ਇੱਕ ਐਡਵਾਈਜ਼ਰੀ ਜਾਰੀ ਹੋਈ ਹੈ ਕਿ ਹੁਣ ਕੋਈ ਵੀ ਵਾਹਨ ਮਹਾਕੁੰਭ ਮੇਲੇ ਵਿੱਚ ਸ਼ਾਮਲ ਨਹੀਂ ਹੋ ਸਕੇਗਾ। ਇਹ ਫੈਸਲਾ ਮਾਘੀ ਪੂਰਨਿਮਾ ਦੌਰਾਨ ਇਸ਼ਨਾਨ ਲਈ ਪਹੁੰਚ ਰਹੇ ਸ਼ਰਧਾਲੂਆਂ ਦੀ ਵੱਡੀ ਭੀੜ ਨੂੰ ਦੇਖਦਿਆਂ ਲਿਆ ਗਿਆ ਹੈ। ਨਾਲ ਹੀ ਦੱਸ ਦਈਏ ਕਿ ਸ਼ਰਧਾਲੂਆਂ ਦੀ ਇਸ ਭੀੜ ਨੂੰ ਕਾਬੂ ਕਰਨ ਲਈ ਮਹਾਂਕੁੰਭ ​ਟ੍ਰੈਫਿਕ ਪੁਲਿਸ ਵੱਲੋਂ ਇਹ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਅਤੇ ਇਹ ਐਡਵਾਈਜ਼ਰੀ 13 ਫਰਵਰੀ ਸਵੇਰੇ 8 ਵਜੇ ਤੱਕ ਲਾਗੂ ਰਹੇਗੀ। ਨਾਲ ਹੀ ਦੱਸ ਦਈਏ ਕਿ ਸੋਮਵਾਰ ਰਾਤ 8 ਵਜੇ ਤੋਂ ਵੀਰਵਾਰ ਸਵੇਰੇ 8 ਵਜੇ ਤੱਕ ਮਹਾਂਕੁੰਭ ​​ਮੇਲਾ ਖੇਤਰ ਵਿੱਚ ਪ੍ਰਸ਼ਾਸਨਿਕ/ਮੈਡੀਕਲ ਵਾਹਨਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਵਾਹਨਾਂ ਦੇ ਦਾਖਲੇ ’ਤੇ ਪਾਬੰਦੀ ਲਾਗੂ ਹੋਵੇਗੀ। ਇਸ ਦੌਰਾਨ ਸ਼ਰਧਾਲੂ 36 ਨਿਰਧਾਰਤ ਪਾਰਕਿੰਗ ਥਾਵਾਂ ’ਤੇ ਆਪਣੇ ਵਾਹਨ ਪਾਰਕ ਕਰ ਸਕਣਗੇ।

You Might Also Like

ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਭਾਜਪਾ ਸਰਕਾਰ ਦਾ ਮਹਿਲਾਵਾਂ ਨੂੰ ਤੋਹਫ਼ਾ

ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਦੇ ਬਾਹਰ ਕੀਤਾ ਰੋਸ ਪ੍ਰਦਰਸ਼ਨ

ਸਪੇਨ ਵਿੱਚ ਮਜਦੂਰਾਂ ਲਈ 4 ਦਿਨਾਂ ਦੀ ਅਦਾਇਗੀ ਛੁੱਟੀ

ਗਿੱਪੀ ਗਰੇਵਾਲ ਨੂੰ ਫਿਰੌਤੀ ਦੀ ਧਮਕੀ ਦਾ ਮਾਮਲਾ

2 ਵਿਦੇਸ਼ੀ ਵਿਦਿਆਰਥੀਆਂ ਦੀ ਸੜਕ ਹਾਦਸੇ ’ਚ ਮੌਤ ਮੰਡੀ ਗੋਬਿੰਦਗੜ੍ਹ ਦੀ ਦੇਸ਼ ਭਗਤ ਯੂਨੀਵਰਸਿਟੀ ਦੇ ਸਨ ਵਿਦਿਆਰਥੀ

TAGGED:kumbh melamaha kumbhmaha kumbh 2025preyagraj accidentpreyagraj kameti advisorypreyagraj maha kumbhpreyagraj melaup mela
Share This Article
Facebook Twitter Copy Link Print
Share
Previous Article ਗੁਆਟੇਮਾਲਾ ਦੇ ਬਾਹਰੀ ਇਲਾਕੇ ‘ਚ ਵਾਪਰਿਆ ਭਿਆਨਕ ਹਾਦਸਾ
Next Article ਥਾਣਾ ਭਿੱਖੀਵਿੰਡ ਦੀ ਪੁਲਿਸ ਵੱਲੋਂ ਨਕਲੀ IPS ਲੜਕੀ ਦਾ ਪਰਦਾਫਾਸ਼
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Érdekes lehetőségek betmatch casino játékosoknak, a nyereményekhez vezető út most induljon
Uncategorized
July 27, 2026
Şanslı kombinasyonlar için Sweet Bonanza dünyasına dalış yapın ve kazancınızı katlayın artık
Uncategorized
July 27, 2026
Impresionante desafío de reflejos con chicken road game para superar récords y evitar el peligro constante
Uncategorized
July 27, 2026
Kaliteli bahis deneyimi marsbahis ile şimdi başlıyor, güvenilir kazanç fırsatları sunuyor
Uncategorized
July 27, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?