ਜਥੇਦਾਰ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਆਪਣੇ ਅਹੁੱਦੇ ਤੋਂ ਅਸਤੀਫ਼ੇ ਦੇ ਫੈਸਲੇ ‘ਤੇ ਬਿਆਨ ਦਿੰਦਿਆਂ ਕਿਹਾ ਕਿ ਉਹ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈ ਲੈਣ। ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਕਤੀਆਂ ’ਤੇ ਵੀ ਸਵਾਲ ਖੜ੍ਹੇ ਕੀਤੇ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਪਹਿਲਾਂ ਮੈਂ ਸੋਚਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਾਰਿਆਂ ’ਤੇ ਲਾਗੂ ਹੁੰਦਾ ਹੈ ਪਰੰਤੂ ਮੈਨੂੰ ਕੱਲ੍ਹ ਪਤਾ ਲੱਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰਫ਼ ਅਕਾਲ ਤਖ਼ਤ ਸਾਹਿਬ ਦੀਆਂ ਚਾਰ ਦੀਵਾਰਾਂ ਤੱਕ ਹੀ ਸੀਮਤ ਹੈ। ਉਹਨਾਂ ਕਿਹਾ ਕਿ ਅਹੁਦਾ ਛੋਟਾ ਹੋਵੇ ਜਾਂ ਵੱਡਾ, ਸਭ ਦਾ ਸਤਿਕਾਰ ਕਰਨਾ ਚਾਹਦਾ ਹੈ।
ਐਡਵੋਕੇਟ ਧਾਮੀ ਦੇ ਅਸਤੀਫ਼ੇ ’ਤੇ ਜਥੇਦਾਰ ਰਘਬੀਰ ਸਿੰਘ ਦਾ ਬਿਆਨ

You Might Also Like
Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
