ਅੱਜ ਜਲੰਧਰ ਨੇੜੇ ਪੈਂਦੇ ਸ਼ਹਿਰ ਫਗਵਾੜਾ ਵਿਖੇ ਮਹਾਂਸ਼ਿਵਰਾਤਰੀ ਦੇ ਪਵਿੱਤਰ ਦਿਹਾੜੇ ਦੇ ਮੱਦੇਨਜ਼ਰ ਸੰਗਤਾਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਨਾਲ ਹੀ ਦੱਸ ਦਈਏ ਕਿ ਮਹਾਂਸ਼ਿਵਰਾਤਰੀ ਦਾ ਪਾਵਨ ਦਿਹਾੜਾ ਦੇਸ਼ ਭਰ ਵਿੱਚ ਬੁੱਧਵਾਰ ਯਾਨੀ 26 ਫਰਵਰੀ ਨੂੰ ਮਨਾਇਆ ਜਾਵੇਗਾ ਅਤੇ ਇਸੇ ਦਿਨ ਹੀ ਮਹਾਕੁੰਭ ਮੇਲਾ 2025 ਦੀ ਸਮਾਪਤੀ ਹੋਵੇਗੀ।

