ਮਲੋਟ ਵਿਖੇ ਡੱਬਵਾਲੀ ਹਾਈਵੇਅ ‘ਤੇ ਡੱਬਵਾਲੀ ਤੋਂ ਆਉਂਦੀ ਕਾਰ ਨੂੰ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸ ਦਈਏ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਉਪਰੰਤ ਰਾਹ ਜਾਂਦੇ ਲੋਕਾਂ ਨੇ ਅੱਗ ਬੁਝਾਉਣੀ ਸ਼ੁਰੂ ਕਰ ਦਿੱਤੀ ਜਿਸ ਨਾਲ ਹੋਰ ਨੁਕਸਾਨ ਹੋਣ ਤੋਂ ਬਚਾਅ ਰਿਹਾ।
ਮਲੋਟ ‘ਚ ਚੱਲਦੀ ਕਾਰ ਨੂੰ ਅਚਾਨਕ ਲੱਗੀ ਅੱਗ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
