ਅੱਜ ਮੀਂਹ ਨੂੰ ਦੇਖਦਿਆਂ ਮੌਸਮ ਵਿਭਾਗ ਵੱਲੋਂ ਪੰਜਾਬ ਦੇ 8 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ ਜਿਹਨਾਂ ਵਿੱਚ ਜਲੰਧਰ, ਨਵਾਂਸ਼ਹਿਰ, ਰੂਪਨਗਰ, ਗੁਰਦਾਸਪੁਰ, ਕਪੂਰਥਲਾ, ਐਸ.ਏ.ਐਸ. ਨਗਰ ਅਤੇ ਨਵਾਂਸ਼ਹਿਰ ਸ਼ਾਮਲ ਹਨ। ਇਸਦੇ ਨਾਲ ਹੀ ਮੌਸਮ ਵਿਭਾਗ ਨੇ ਹਰਿਆਣਾ ਦੇ 8 ਜ਼ਿਲ੍ਹਿਆਂ ਜਿਵੇਂ ਜੀਂਦ, ਯਮੁਨਾਨਗਰ, ਪਾਣੀਪਤ, ਕਰਨਾਲ, ਕੁਰੂਕਸ਼ੇਤਰ, ਕੈਥਲ, ਪੰਚਕੂਲਾ, ਅੰਬਾਲਾ ਵਿੱਚ ਵੀ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ।