ਜਾਣਕਾਰੀ ਅਨੁਸਾਰ ਮੋਹਾਲੀ ਦੀ CBI ਅਦਾਲਤ ਨੇ ਅੱਜ 1993 ‘ਚ 2 ਸਿੱਖ ਨੌਜਵਾਨਾਂ ਦੇ ਝੂਠੇ ਪੁਲਿਸ ਮੁਕਾਬਲੇ ਦੇ ਮਾਮਲੇ ‘ਤੇ ਸੁਣਵਾਈ ਕਰਦਿਆਂ ਤਤਕਾਲੀ SHO ਸੀਤਾ ਰਾਮ ਨੂੰ ਉਮਰ ਕੈਦ ਸਮੇਤ 2 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ ਅਤੇ ਤਤਕਾਲੀ ਰਾਮਪਾਲ ਨੂੰ ਪੰਜ ਸਾਲ ਦੀ ਸਜ਼ਾ ਸਮੇਤ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ।