ਜਾਣਕਾਰੀ ਅਨੁਸਾਰ ਚੰਡੀਗੜ੍ਹ ‘ਚ ਯੂ. ਟੀ. ਪ੍ਰਸ਼ਾਸਨ ਵੱਲੋਂ ਜ਼ਮੀਨਾਂ ਦੇ ਰੇਟ ਵਧਾਏ ਜਾਣਦੀ ਸੰਭਾਵਨਾ ਜਤਾਈ ਜਾ ਰਹੀ ਹੈ ਜਿਸ ਲਈ 1 ਅਪ੍ਰੈਲ ਤੱਕ ਨਵੀਆਂ ਦਰਾਂ ਲਾਗੂ ਕੀਤੀਆਂ ਜਾਣਗੀਆਂ। ਨਾਲ ਹੀ ਦੱਸ ਦਈਏ ਕਿ 18 ਮਾਰਚ ਤੱਕ ਇਸ ਫੈਸਲੇ ਦੇ ਬਾਰੇ ਲੋਕਾਂ ਤੋਂ ਸੁਝਾਅ ਦੀ ਮੰਗ ਕੀਤੀ ਗਈ ਹੈ। ਇਸ ਦੌਰਾਨ 80 ਫ਼ੀਸਦੀ ਤੱਕ ਕੇਮਤਾਂ ਵਧਣ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।