ਪਟਿਆਲਾ ਦੇ ਇੱਕ ਨਿਜੀ ਹਸਪਤਾਲ ਵਿੱਚ ਇੱਕ ਬੱਚੀ ਨੂੰ ਜਨਮ ਦੇਣ ਤੋਂ ਬਾਅਦ ਮਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਜਿਸ ਉਪਰੰਤ ਪੀੜਿਤ ਪਰਿਵਾਰ ਵੱਲੋਂ ਹਸਪਤਾਲ ਦੇ ਡਾਕਟਰਾਂ ‘ਤੇ ਅਣਗਹਿਲੀ ਵਰਤੇ ਜਾਣ ਦਾ ਇਲਜਾਮ ਲਗਾਇਆ ਜਾ ਰਿਹਾ ਹੈ। ਇਸ ਤੋਂ ਬਾਅਦ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਹਸਪਤਾਲ ਦੇ ਅੱਗੇ ਧਰਨਾ ਵੀ ਲਗਾਇਆ ਜਾ ਰਿਹਾ ਹੈ।
ਪਟਿਆਲਾ ਦੇ ਹਸਪਤਾਲ ‘ਚ ਵਾਪਰਿਆ ਦਰਦਨਾਕ ਹਾਦਸਾ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
