ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਅਟਾਰੀ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਔਰਤ ਵੱਲੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ ਜਿਸਨੂੰ ਮੌਕੇ ‘ਤੇ ਬੀ.ਐਸ.ਐਫ. ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਅਨੁਸਾਰ ਇਸ ਔਰਤ ਵੱਲੋਂ ਉਸ ਜਗ੍ਹਾ ਤੋਂ ਬਾਰਡਰ ਪਾਰ ਕੀਤਾ ਜਾ ਰਿਹਾ ਸੀ ਜਿੱਥੋਂ ਭਾਰਤ-ਪਾਕਿਸਤਾਨ ਦਰਮਿਆਨ ਸਮਝੌਤਾ ਐਕਸਪ੍ਰੈਸ ਰੇਲ ਗੱਡੀ ਤੇ ਮਾਲ ਗੱਡੀਆਂ ਦੋਵਾਂ ਦੇਸ਼ਾਂ ਵਿਚਕਾਰ ਆਉਂਦੀਆਂ ਜਾਂਦੀਆਂ ਸਨ।
ਇੱਕ ਔਰਤ ਵੱਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰ ਕਰਨ ਦੀ ਕੀਤੀ ਗਈ ਕੋਸ਼ਿਸ਼

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
