
IND vs NZ final live updates: ਅੱਜ 2025 ਚੈਂਪੀਅਨ ਟਰਾਫੀ ਦਾ ਫਾਈਨਲ ਮੁਕਾਬਲਾ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਨਿਊਜ਼ੀਲੈਂਡ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੈਟਿੰਗ ਕਰਨ ਦਾ ਫ਼ੈਸਲਾ ਲਿਆ। ਪਹਿਲੇ 17 ਓਵਰ ਚ ਭਾਰਤੀ ਟੀਮ ਨੇ 90 ਸਕੋਰ ਤੇ 3 ਵਿਕਟ ਹਾਸਿਲ ਕਰਦਿਆਂ ਨਿਊਜ਼ੀਲੈਂਡ ਟੀਮ ਤੇ ਦਬਾਅ ਬਨਾਉਣ ਵਿੱਚ ਕਾਮਯਾਬ ਰਹੇ|