ਅੱਜ ਬਜਟ ਸੈਸ਼ਨ ਦਾ ਦੂਸਰਾ ਦਿਨ ਹੈ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਅੱਜ ਸੈਸ਼ਨ ਦੌਰਾਨ ਮਣੀਪੁਰ ਹਿੰਸਾ ’ਤੇ ਚਰਚਾ ਕੀਤੀ ਜਾਵੇਗੀ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਮਣੀਪੁਰ ‘ਚ ਰਾਸ਼ਟਰਪਤੀ ਸ਼ਾਸਨ ਦੀ ਪ੍ਰਵਾਨਗੀ ਲਈ ਵੀ ਪ੍ਰਸਤਾਵ ਪੇਸ਼ ਕਰ ਸਕਦੇ ਹਨ।
ਅੱਜ ਹੈ ਬਜਟ ਸੈਸ਼ਨ ਦਾ ਦੂਸਰਾ ਦਿਨ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
