By using this site, you agree to the Privacy Policy and Terms of Use.
Accept
Thursday, Sep 10, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Notification
Search
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Thursday, Sep 10, 2026
Sign In
Notification
  • Home
  • Recent Post
  • Punjab news
  • National
  • International
  • Education
  • Web Stories
  • Entertainment
  • Politics
  • Fashion
  • Technology
  • E-paper
  • Article
Sign In
Have an existing account? Sign In
Follow US
  • Advertise
© 2024 EB24 Network. Social Simba Company. All Rights Reserved.
EB24 NETWORK > Punjab news > ਹੋਲੇ ਮਹੱਲੇ ਸਬੰਧੀ ਅੱਜ ਤੋਂ ਹੋਈ ਸ੍ਰੀ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 4 ਦਿਨਾਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ
Punjab newsRecent PostReligious

ਹੋਲੇ ਮਹੱਲੇ ਸਬੰਧੀ ਅੱਜ ਤੋਂ ਹੋਈ ਸ੍ਰੀ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ 4 ਦਿਨਾਂ ਧਾਰਮਿਕ ਸਮਾਗਮਾਂ ਦੀ ਸ਼ੁਰੂਆਤ

NewsAdmin
Last updated: March 12, 2025 5:12 pm
NewsAdmin
Share
1 Min Read
SHARE

86ਵਾਂ ਵਿਸ਼ਾਲ ਹੋਲਾ ਮਹੱਲਾ ਸਮਾਗਮ ਸੰਬੰਧੀ ਅੱਜ ਤੋਂ ਅੰਮ੍ਰਿਤਸਰ ਦੇ ਇਤਿਹਾਸਿਕ ਗੁਰਦੁਆਰਾ ਸ੍ਰੀ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਧਾਰਮਿਕ ਸਮਾਗਮਾਂ ਦੀ ਅਰੰਭਤਾ ਹੋਈ ਹੈ ਜੋ 12 ਮਾਰਚ ਤੋਂ 15 ਮਾਰਚ 2025 ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇਸ ਚਾਰ ਦਿਨਾਂ ਧਾਰਮਿਕ ਸਮਾਗਮ ਦੀ ਸ਼ੁਰੂਆਤ ਕੀਤੀ ਗਈ ਹੈ ਤੇ ਧਾਰਮਿਕ ਦੀਵਾਨ ਸਜਾਏ ਗਏ ਹਨ। ਜਾਣਕਾਰੀ ਅਨੁਸਾਰ ਧਾਰਮਿਕ ਸਮਾਗਮ ਦੀ ਸ਼ੁਰੂਆਤ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਤੀਸਰੀ ਲੜੀ ਦੇ 51 ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਹਨ ਤੇ ਚੌਥੀ ਲੜੀ ਦੇ 51 ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।

You Might Also Like

China Masters ; ਲਕਸ਼ੇ ਕੁਆਰਟਰ ਫਾਈਨਲ ’ਚ, PV Sindhu ਦਾ ਸਫ਼ਰ ਰੁਕਿਆ, ਮਹਿਲਾ ਸਿੰਗਲਜ਼ ‘ਚ ਅਨੁਪਮਾ ਉਪਾਧਿਆਏ ਤੇ ਮਾਲਵਿਕਾ ਬੰਸੋੜ ਵੀ ਬਾਹਰ

ਕਾਂਗਰਸ ਵਿਧਾਇਕ ਰਾਣਾ ਗੁਰਜੀਤ ਖਿਲਾਫ਼ ਐਕਸ਼ਨ ‘ਚ ਆਈ ED ਜਲੰਧਰ

ਕੇਨ ਬੇਤਵਾ ਨਦੀ ਪ੍ਰਾਜੈਕਟ ਦਾ ਨੀਂਹ ਪੱਥਰ ਪ੍ਰਧਾਨ ਮੰਤਰੀ ਰੱਖਣਗੇ ਅੱਜ

ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲ੍ਹੇ ਕੋਲੇ ਦੀ ਖਾਣ ਡਿੱਗਣ ਕਾਰਨ ਵਾਪਰਿਆ ਹਾਦਸਾ

ਗੁਰੂਹਰਸਹਾਏ: ਸੁਨਿਆਰੇ ਦੀ ਦੁਕਾਨ ਤੋਂ ਲੱਖਾਂ ਰੁਪਏ ਦੀ ਚਾਂਦੀ ਚੋਰੀ

TAGGED:#EB24Network#GurudwaraBohriSahib#HolaMohalla#KotKhalsa#LatestNews#Punjab#PunjabNews
Share This Article
Facebook Twitter Copy Link Print
Share
Previous Article ਅੱਜ ਦੇ ਬਜਟ ਸੈਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਦਾ ਕਿਸਾਨਾਂ ਲਈ ਵੱਡਾ ਐਲਾਨ
Next Article ਅੰਮ੍ਰਿਤਸਰ ਦੇ ਹਵਾਈ ਅੱਡੇ ’ਤੇ ਕੁਆਲਾਲੰਪਰ ਨੂੰ ਰਵਾਨਾ ਹੋਣ ਵਾਲੀ ਏਅਰ ਏਸ਼ੀਆ ਦੀ ਉਡਾਣ ਹੋਈ ਰੱਦ
Leave a Comment Leave a Comment

Leave a Reply Cancel reply

Your email address will not be published. Required fields are marked *

Stay Connected

128Like
100Follow
30Follow
118Subscribe
Subscribe to Our Newsletter
Subscribe to our newsletter to get our newest articles instantly!
[contact-form-7 id="4653e6b" title="Newsletter"]
-Sponsored-
Ad imageAd image

Latest News

Rozrywka oferuje niesamowite możliwości dzięki thenvcasino-poland.pl i ekscytującym grom hazardowym online
Uncategorized
September 9, 2026
Genotvolle momenten beleven met de unieke lolajack en praktische tips
Uncategorized
September 9, 2026
Výherné stratégie v riverspin casino a prehľad aktuálnych promo akcií pre hráčov
Uncategorized
September 9, 2026
Atrakcyjne bonusy i strategie gry z nvcasino dla każdego gracza online
Uncategorized
September 9, 2026

Advertise

  • Advertise with us
  • Newsletters
  • Deal
//

The EB24 NETWORK is an INDEPENDENT MEDIA platform to generate awareness among the masses regarding society, socio-eco, and politico.

Sign Up for Our Newsletter

Subscribe to our newsletter to get our newest articles instantly!

[contact-form-7 id=”4653e6b” title=”Email-Letter”]

EB24 NETWORKEB24 NETWORK
Follow US
© 2024 EB24 Network. All Rights Reserved.
  • About Us
  • Terms of Use
Welcome Back!

Sign in to your account

Username or Email Address
Password

Lost your password?