ਅੱਜ ਬਜਟ ਸੈਸ਼ਨ ਦੇ ਤੀਸਰੇ ਦਿਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ ਜਿਸ ਵਿੱਚ ਉਹਨਾਂ ਵੱਲੋਂ ਕਿਹਾ ਗਿਆ ਹੈ ਕਿ ਹੁਣ ਦੇਸ਼ ਦੇ ਹਰ ਕਿਸਾਨ ਨੂੰ PM ਕਿਸਾਨ ਸਨਮਾਨ ਨਿਧੀ ਦੀ ਰਕਮ ਮਿਲੇਗੀ। ਜਿਸ ਦੇ ਲਈ ਉਹਨਾਂ ਵੱਲੋਂ ਰਾਜ ਸਰਕਾਰਾਂ ਵੱਲੋਂ ਰਹਿੰਦੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ਹੈ।
ਅੱਜ ਦੇ ਬਜਟ ਸੈਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਦਾ ਕਿਸਾਨਾਂ ਲਈ ਵੱਡਾ ਐਲਾਨ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
