ਬਜਟ ਦੀਆਂ ਤਰੀਕਾਂ ਦਾ ਕੀਤਾ ਜਾਵੇਗਾ ਫੈਸਲਾ
ਜਾਣਕਾਰੀ ਅਨੁਸਾਰ ਅੱਜ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਬਜਟ ਦੀਆਂ ਤਰੀਕਾਂ ਦਾ ਫੈਸਲਾ ਕੀਤਾ ਜਾਵੇਗਾ। ਇਸ ਤੋਂ ਇਲਾਵਾ ਪਟਵਾਰੀਆਂ ਦੇ ਕੰਮ ਵਿਚ ਬਦਲਾਅ, ਕੁੱਝ ਹੋਰ ਪ੍ਰਸਤਾਵਾਂ ਨੂੰ ਵੀ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ ਅਤੇ ਕੈਬਨਿਟ ‘ਚ ਨਿਯਮ ਵੀ ਬਣਾਏ ਜਾ ਸਕਦੇ ਹਨ।

