ਹੋਲੇ ਮਹੱਲੇ ਦੇ ਪਾਵਨ ਦਿਹਾੜੇ ਦੇ ਚੱਲਦਿਆਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਗਤਾਂ ਦੀ ਅਗਵਾਈ ਹੇਠ ਇਹ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ। ਇਹ ਨਗਰ ਕੀਰਤਨ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਲੇ ਮਹੱਲੇ ਦੇ ਪਾਵਨ ਦਿਹਾੜੇ ’ਤੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

Leave a Comment Leave a Comment
