ਮੋਹਾਲੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਅੱਜ ਅੱਤਵਾਦੀ ਹਰਵਿੰਦਰ ਰਿੰਦਾ ਦੇ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ ਦੱਸ ਦਈਏ ਕਿ ਗ੍ਰਿਫਤਾਰੀ ਦੌਰਾਨ ਇਹਨਾਂ ਮੁਲਜ਼ਮਾਂ ਪਾਸੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ। ਇਹਨਾਂ ਦੋਸ਼ੀਆਂ ਦੀ ਪਹਿਚਾਣ ਜਗਜੀਤ ਸਿੰਘ, ਸ਼ੁਭਮ ਵਾਸੀ ਨਾਂਦੇੜ ਅਤੇ ਗੁਰਦੀਪ ਸਿੰਘ ਵਾਸੀ ਰੋਪੜ ਵਜੋਂ ਹੋਈ ਹੈ।
ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ

Leave a Comment Leave a Comment
Subscribe to Our Newsletter
Subscribe to our newsletter to get our newest articles instantly!
-Sponsored-
