ਜਾਣਕਾਰੀ ਅਨੁਸਾਰ ਕਿਸਾਨਾਂ ਵੱਲੋਂ ਜੋ ਅੱਜ ਯਾਨੀ 15 ਮਾਰਚ ਨੂੰ SKM ਦੀ ਮੀਟਿੰਗ ਹੋਣੀ ਸੀ, ਰੱਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਹੁਣ ਇਹ ਬੈਠਕ ਕੱਲ੍ਹ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਵੇਗੀ। ਇਸਦੇ ਲਈ ਕਿਸਾਨਾਂ ਵੱਲੋਂ ਪੰਜਾਬ ਦੇ CM ਭਗਵੰਤ ਮਾਨ ਨੂੰ ਵੀ ਇਸ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ।
ਅੱਜ ਹੋਣ ਵਾਲੀ SKM ਦੀ ਮੀਟਿੰਗ ਹੋਈ ਰੱਦ

Leave a Comment Leave a Comment
